ਨਸ਼ਾ ਤਸਕਰੀ ਦੇ ਦੋਸ਼ ਸਾਬਤ ਕਰਨ ਲਈ ਠੋਸ ਸਬੂਤ ਸਾਹਮਣੇ ਲਿਆਵੇ ਸਰਕਾਰ-ਮਜੀਠੀਆ
ਚੰਡੀਗੜ੍ਹ, 28 ਅਕਤੂਬਰ (ਪ੍ਰੋ. ਅਵਤਾਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਖ਼ਿਲਾਫ਼ ਨਸ਼ਾ ਤਸਕਰੀ ਦੇ ਦੋਸ਼ਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਜੇਕਰ ਸਰਕਾਰ ਕੋਲ ਕੋਈ ਠੋਸ ਸਬੂਤ ਹੈ ਤਾਂ ਉਸ ਨੂੰ ਜਨਤਕ ਕੀਤਾ ਜਾਵੇ।
ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ : ਗੁਰਿੰਦਰ ਸਿੰਘ
29-10-2026