29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਮਜੀਠੀਆ ਮਾਮਲੇ ਵਿਚ ਵਿਜੀਲੈਂਸ ਬਿਊਰੋ ਨੇ 736.96 ਕਰੋੜ ਰੁਪਏ ਦੇ ਵਿੱਤੀ ਨੈੱਟਵਰਕ ਦਾ ਕੀਤਾ ਪਰਦਾਫਾਸ਼

ਚੰਡੀਗੜ੍ਹ, 28 ਅਕਤੂਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ’ਤੇ ਤਿੱਖਾ ਹਮਲਾ ਬੋਲਦਿਆਂ 2007-2017 ਦੇ ਉਨ੍ਹਾਂ ਦੇ ਸ਼ਾਸਨ ਨੂੰ ਪੰਜਾਬ ਨੂੰ ਨਸ਼ਿਆਂ ਦੇ ਜੰਜਾਲ ਵਿਚ ਧੱਕਣ ਲਈ ਜ਼ਿੰਮੇਵਾਰ ਠਹਿਰਾਇਆ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਤੇ ਦੋ ਹੋਰ ਮੁਲਜ਼ਮਾਂ ਖ਼ਿਲਾਫ਼ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਚਾਰਜਸ਼ੀਟ ਦਾਇਰ ਕੀਤੇ ਜਾਣ ਦਾ ਸਵਾਗਤ ਕਰਦਿਆਂ ਕਿਹਾ ਕਿ ਵਿਜੀਲੈਂਸ ਨੇ ਮਜੀਠੀਆ ਮਾਮਲੇ ’ਚ 736.

Ad Position 21
No active advertisement
ਅਜੀਤ ਡੈਸਕ 29-10-2026
ਚੰਡੀਗੜ੍ਹ, 28 ਅਕਤੂਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ’ਤੇ ਤਿੱਖਾ ਹਮਲਾ ਬੋਲਦਿਆਂ 2007-2017 ਦੇ ਉਨ੍ਹਾਂ ਦੇ ਸ਼ਾਸਨ ਨੂੰ ਪੰਜਾਬ ਨੂੰ ਨਸ਼ਿਆਂ ਦੇ ਜੰਜਾਲ ਵਿਚ ਧੱਕਣ ਲਈ ਜ਼ਿੰਮੇਵਾਰ ਠਹਿਰਾਇਆ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਤੇ ਦੋ ਹੋਰ ਮੁਲਜ਼ਮਾਂ ਖ਼ਿਲਾਫ਼ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਚਾਰਜਸ਼ੀਟ ਦਾਇਰ ਕੀਤੇ ਜਾਣ ਦਾ ਸਵਾਗਤ ਕਰਦਿਆਂ ਕਿਹਾ ਕਿ ਵਿਜੀਲੈਂਸ ਨੇ ਮਜੀਠੀਆ ਮਾਮਲੇ ’ਚ 736.96 ਕਰੋੜ ਰੁਪਏ ਦੇ ਲੈਣ-ਦੇਣ ਵਾਲਾ ਵਿੱਤੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਚਿੱਟੇ ਨਾਲ 13 ਸਾਲਾ ਲੜਕੇ ਦੀ ਮੌਤ ਅਗਲੀ ਖ਼ਬਰ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਜਾਰੀ ਰਹੇਗੀ-ਹਰਪਾਲ ਸਿੰਘ ਚੀਮਾ
Ad Position 24