ਛੇਵੀਂ ਵਾਰ ਸੀ.ਬੀ.ਆਈ. ਅੱਗੇ ਪੇਸ਼ ਹੋਏ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਕਰੀਬ ਸਾਢੇ ਤਿੰਨ ਘੰਟੇ ਪੁੱਛਗਿੱਛ ਤੋਂ ਬਾਅਦ ਆਏ ਬਾਹਰ, 4 ਨਵੰਬਰ ਨੂੰ ਮੁੜ ਪੇਸ਼ ਹੋਣ ਦੇ ਨਿਰਦੇਸ਼
ਚੰਡੀਗੜ੍ਹ, 31 ਅਕਤੂਬਰ (ਕਪਿਲ ਵਧਵਾ)-ਪੰਜਾਬ ਦੇ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਸੀ. ਬੀ.
ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦੌਰਾਨ। ਅਜੀਤ ਤਸਵੀਰ
01-11-2026