02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪਾਕਿ ਤੇ ਅਫ਼ਗਾਨਿਸਤਾਨ ਵਿਚਾਲੇ ਵਧਿਆ ਤਣਾਅ

ਅੰਮ੍ਰਿਤਸਰ, 1 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਅਤੇ ਅਫ਼ਗਾਨਿਸਤਾਨ ਵਿਚਕਾਰ ਸਰਹੱਦੀ ਤਣਾਅ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ। ਪਾਕਿ ਨੇ ਅਫ਼ਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਸਾਫ਼ ਕੀਤਾ ਹੈ ਕਿ ਅੱਤਵਾਦ ਉਸ ਲਈ ‘ਰੈੱਡ ਲਾਈਨ’ ਹੈ ਅਤੇ ਆਪਣੇ ਨਾਗਰਿਕਾਂ ਦੀ ਸੁਰੱਖਿਆ ਦੇ ਮਾਮਲੇ ’ਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 02-11-2026
ਅੰਮ੍ਰਿਤਸਰ, 1 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਅਤੇ ਅਫ਼ਗਾਨਿਸਤਾਨ ਵਿਚਕਾਰ ਸਰਹੱਦੀ ਤਣਾਅ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ। ਪਾਕਿ ਨੇ ਅਫ਼ਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਸਾਫ਼ ਕੀਤਾ ਹੈ ਕਿ ਅੱਤਵਾਦ ਉਸ ਲਈ ‘ਰੈੱਡ ਲਾਈਨ’ ਹੈ ਅਤੇ ਆਪਣੇ ਨਾਗਰਿਕਾਂ ਦੀ ਸੁਰੱਖਿਆ ਦੇ ਮਾਮਲੇ ’ਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਦਰਅਸਲ, ਇਹ ਤਿੱਖੀ ਪ੍ਰਤੀਕਿਰਿਆ ਤਾਲਿਬਾਨ ਦੇ ਬੁਲਾਰੇ ਜ਼ਬੀਹੁੱਲ੍ਹਾ ਮੁਜਾਹਿਦ ਦੇ ਉਸ ਬਿਆਨ ਤੋਂ ਬਾਅਦ ਆਈ ਹੈ, ਜਿਸ ’ਚ ਉਸ ਨੇ ਪਾਕਿ ’ਤੇ ਗੱਲਬਾਤ ਰਾਹੀਂ ਮਸਲੇ ਹੱਲ ਨਾ ਕਰਨ ਅਤੇ ਗ਼ਲਤ ਨੀਤੀਆਂ ਅਪਣਾਉਣ ਦਾ ਦੋਸ਼ ਲਗਾਇਆ ਸੀ। ਇਸ ਦੇ ਜਵਾਬ ’ਚ ਪਾਕਿ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਕਿਹਾ ਕਿ ਦੂਜਿਆਂ ’ਤੇ ਦੋਸ਼ ਮੜ੍ਹਨ ਅਤੇ ਖੋਖਲੇ ਵਾਅਦੇ ਕਰਨ ਨਾਲ ਕਾਬੁਲ ਆਪਣੀ ਜ਼ਿੰਮੇਵਾਰੀ ਤੋਂ ਨਹੀਂ ਬਚ ਸਕਦਾ।
Ad Position 22
No active advertisement
ਪਿਛਲੀ ਖ਼ਬਰ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ਚੁੱਕੇ ਠੋਸ ਕਦਮ- ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ‘ ਆਪ ’ ਵਿਧਾਇਕਾਂ ਪਠਾਣਮਾਜਰਾ ਤੇ ਜੌੜਾਮਾਜਰਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
Ad Position 24