02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਟਾਈਗਰ ਸ਼ਰੌਫ ਗੋਲੀਬਾਰੀ ਮਾਮਲਾ-ਹਰਿਆਣਾ ਤੋਂ ਇਕ ਹੋਰ ਮੁਲਜ਼ਮ ਔਰਤ ਗ੍ਰਿਫ਼ਤਾਰ

ਮੁੰਬਈ, 2 ਨਵੰਬਰ (ਏਜੰਸੀ)-ਮੁੰਬਈ ਕ੍ਰਾਈਮ ਬ੍ਰਾਂਚ ਨੇ ਅਦਾਕਾਰ ਟਾਈਗਰ ਸ਼ਰੌਫ਼ ’ਤੇ ਗੋਲੀਬਾਰੀ ਦੇ ਮਾਮਲੇ ਦੇ ਸੰਬੰਧ ’ਚ ਹਰਿਆਣਾ ਤੋਂ ਇਕ ਹੋਰ ਮੁਲਜ਼ਮ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਅਧਿਕਾਰੀ ਨੇ ਦੱਸਿਆ ਕਿ 22 ਸਾਲਾ ਔਰਤ ਨੂੰ ਐਤਵਾਰ ਨੂੰ ਸਥਾਨਕ ਪੁਲਿਸ ਦੀ ਮਦਦ ਨਾਲ ਕਰਨਾਲ ਤੋਂ ਕਾਬੂ ਕੀਤਾ ਗਿਆ ਸੀ, ਹਾਲਾਂਕਿ ਉਨ੍ਹਾਂ ਨੇ ਉਸ ਦੀ ਪਛਾਣ ਜਾਂ ਅਪਰਾਧ ਵਿਚ ਉਸ ਦੀ ਭੂਮਿਕਾ ਬਾਰੇ ਕੋਈ ਖੁਲਾਸਾ ਨਹੀਂ ਕੀਤਾ।

Ad Position 21
No active advertisement
ਅਜੀਤ ਡੈਸਕ 03-11-2026
ਮੁੰਬਈ, 2 ਨਵੰਬਰ (ਏਜੰਸੀ)-ਮੁੰਬਈ ਕ੍ਰਾਈਮ ਬ੍ਰਾਂਚ ਨੇ ਅਦਾਕਾਰ ਟਾਈਗਰ ਸ਼ਰੌਫ਼ ’ਤੇ ਗੋਲੀਬਾਰੀ ਦੇ ਮਾਮਲੇ ਦੇ ਸੰਬੰਧ ’ਚ ਹਰਿਆਣਾ ਤੋਂ ਇਕ ਹੋਰ ਮੁਲਜ਼ਮ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਅਧਿਕਾਰੀ ਨੇ ਦੱਸਿਆ ਕਿ 22 ਸਾਲਾ ਔਰਤ ਨੂੰ ਐਤਵਾਰ ਨੂੰ ਸਥਾਨਕ ਪੁਲਿਸ ਦੀ ਮਦਦ ਨਾਲ ਕਰਨਾਲ ਤੋਂ ਕਾਬੂ ਕੀਤਾ ਗਿਆ ਸੀ, ਹਾਲਾਂਕਿ ਉਨ੍ਹਾਂ ਨੇ ਉਸ ਦੀ ਪਛਾਣ ਜਾਂ ਅਪਰਾਧ ਵਿਚ ਉਸ ਦੀ ਭੂਮਿਕਾ ਬਾਰੇ ਕੋਈ ਖੁਲਾਸਾ ਨਹੀਂ ਕੀਤਾ। ਉਸ ਨੂੰ ਮੁੰਬਈ ਲਿਆਉਣ ਲਈ ਅਗਲੇਰੀ ਕਾਨੂੰਨੀ ਕਾਰਵਾਈ ਚੱਲ ਰਹੀ ਹੈ। ਇਸ ਦੇ ਨਾਲ ਹੀ 18 ਅਕਤੂਬਰ ਨੂੰ ਮੁੰਬਈ ਦੇ ਜੁਹੂ ਇਲਾਕੇ ਵਿਚ ਟਾਈਗਰ ਸ਼ਰੌਫ ਦੀ ਕਾਰ ’ਤੇ ਹੋਈ ਗੋਲੀਬਾਰੀ ਦੇ ਮਾਮਲੇ ਵਿਚ ਹੁਣ ਤੱਕ ਕੁੱਲ 13 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਵਿਚ ਕਥਿਤ ਸ਼ੂਟਰ ਵੀ ਸ਼ਾਮਿਲ ਹਨ।
Ad Position 22
No active advertisement
ਪਿਛਲੀ ਖ਼ਬਰ ਵਿਆਹੁਤਾ ਜੀਵਨ ਨਾਲ ਸੰਬੰਧਿਤ ਮਾਮਲਿਆਂ ਦੀ ਸੁਣਵਾਈ ਸਮੇਂ ਅਦਾਲਤਾਂ ਜ਼ਮੀਨੀ ਹਕੀਕਤਾਂ ਨੂੰ ਧਿਆਨ ਵਿਚ ਰੱਖਣ : ਸੁਪਰੀਮ ਕੋ... ਅਗਲੀ ਖ਼ਬਰ ਸਿੱਧ ਬਾਬਾ ਚਾਨੋ ਦੇ ਅਸਥਾਨ ’ਤੇ ਨਤਮਸਤਕ ਹੋਏ ਗੌਰਵ ਰਾਣਾ
Ad Position 24