04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਡੀ.ਏ. ਕੇਸ ’ਚ ਮਾਣਹਾਨੀ ਨੋਟਿਸ ਨੇ ‘ਆਪ’ ਦੀ ਮੁਲਾਜ਼ਮ ਵਿਰੋਧੀ ਮਾਨਸਿਕਤਾ ਕੀਤੀ ਬੇਨਕਾਬ-ਸ਼ਵੇਤ ਮਲਿਕ

ਚੰਡੀਗੜ੍ਹ, 3 ਨਵੰਬਰ (ਅਜੀਤ ਬਿਊਰੋ) - ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸ਼ਵੇਤ ਮਲਿਕ ਨੇ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ. ਏ) ਦੇ ਬਕਾਏ ਅਦਾ ਨਾ ਕਰਨ ਦੇ ਮਾਮਲੇ ਵਿਚ ਮੁੱਖ ਸਕੱਤਰ ਕੇ.

Ad Position 21
No active advertisement
ਅਜੀਤ ਡੈਸਕ 04-11-2026
ਚੰਡੀਗੜ੍ਹ, 3 ਨਵੰਬਰ (ਅਜੀਤ ਬਿਊਰੋ) - ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸ਼ਵੇਤ ਮਲਿਕ ਨੇ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ.ਏ) ਦੇ ਬਕਾਏ ਅਦਾ ਨਾ ਕਰਨ ਦੇ ਮਾਮਲੇ ਵਿਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਮਾਣਹਾਨੀ ਦਾ ਨੋਟਿਸ ਜਾਰੀ ਕਰਨਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਅਦਾਲਤ ਦੀ ਇਸ ਸਖ਼ਤ ਟਿੱਪਣੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਲਈ ਵੱਡੀ ਨਮੋਸ਼ੀ ਕਰਾਰ ਦਿੰਦਿਆਂ ਮਲਿਕ ਨੇ ਕਿਹਾ ਕਿ ਹਾਈ ਕੋਰਟ ਵੱਲੋਂ ਪਹਿਲਾਂ 1 ਲੱਖ ਰੁਪਏ ਦਾ ਜੁਰਮਾਨਾ ਲਗਾਉਣ ਅਤੇ ਵਾਰ-ਵਾਰ ਫਟਕਾਰ ਲਗਾਉਣ ਦੇ ਬਾਵਜੂਦ ਸੂਬੇ ਦੀ ਮੌਜੂਦਾ ਸਰਕਾਰ ਆਪਣੀਆਂ ਕਾਨੂੰਨੀ ਜ਼ਿੰਮੇਵਾਰੀਆਂ ਤੋਂ ਬੇਸ਼ਰਮੀ ਨਾਲ ਭੱਜ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸੱਤ ਦਿਨ ਮੋਰਚੇ ਦੀਆਂ ਮੰਗਾਂ ਮੰਨ ਕੇ ਪੰਜਾਬ ਸਰਕਾਰ ਵਿਧਾਨ ਸਭਾ ’ਚ ਮਤੇ ਪਾਉਣ ਤੋਂ ਮੁਕਰੀ-ਐਸ.ਕੇ.ਐਮ. 26 ਨੂੰ ਪੰਜਾਬ ਵ... ਅਗਲੀ ਖ਼ਬਰ 5 ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ ਡੀ. ਕੇ. ਤਿਵਾੜੀ ਨੂੰ ਕਿਰਤ ਵਿਭਾਗ ਦਾ ਵਾਧੂ ਚਾਰਜ, ਵਿਨੈ ਬੁਬਲਾਨੀ ਬਣੇ ਰੂਪਨਗਰ...
Ad Position 24