04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਰਿਲਾਇੰਸ ਅਨਿਲ ਅੰਬਾਨੀ ਗਰੁੱਪ ਵਿਰੁੱਧ ਜਾਂਚ : ਈ.ਡੀ. ਨੇ 2 ਜਹਾਜ਼ ਕੀਤੇ ਜ਼ਬਤ

ਨਵੀਂ ਦਿੱਲੀ, 3 ਨਵੰਬਰ (ਪੀ. ਟੀ.

Ad Position 21
No active advertisement
ਅਜੀਤ ਡੈਸਕ 04-11-2026
ਨਵੀਂ ਦਿੱਲੀ, 3 ਨਵੰਬਰ (ਪੀ.ਟੀ.ਆਈ.) - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦੱਸਿਆ ਕਿ ਉਸ ਨੇ ਰਿਲਾਇੰਸ ਅਨਿਲ ਅੰਬਾਨੀ ਗਰੁੱਪ ਖ਼ਿਲਾਫ਼ ਬੈਂਕ ਧੋਖਾਧੜੀ ਨਾਲ ਜੁੜੇ ਹਵਾਲਾ ਰਾਸ਼ੀ ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ 510 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਕੁਰਕ ਕੀਤਾ ਹੈ, ਜਿਸ ਵਿਚ ਦੋ ਜਹਾਜ਼ ਵੀ ਸ਼ਾਮਿਲ ਹਨ । ਇਹ ਜਾਂਚ ਰਿਲਾਇੰਸ ਹੋਮ ਫਾਈਨਾਂਸ ਲਿਮਟਿਡ/ਰਿਲਾਇੰਸ ਕਮਰਸ਼ੀਅਲ ਫਾਈਨਾਂਸ ਲਿਮਟਿਡ ’ਤੇ 263.05 ਕਰੋੜ ਰੁਪਏ ਦੀ ਧੋਖਾਧੜੀ ਤੇ ਰਿਲਾਇੰਸ ਕਮਿਊਨੀਕੇਸ਼ਨ ਲਿਮਟਿਡ ’ਤੇ 247.12 ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ਾਂ ਨਾਲ ਸਬੰਧਿਤ ਹੈ।
Ad Position 22
No active advertisement
ਪਿਛਲੀ ਖ਼ਬਰ ਡੀ.ਜੀ.ਪੀ. ਦੀ ਨਿਯੁਕਤੀ ਸੰਬੰਧੀ ਸੂਬਿਆਂ ਦੇ ਨਿਯਮਾਂ ਦਾ ਵੇਰਵਾ ਦੇਵੇ ਕੇਂਦਰ-ਸੁਪਰੀਮ ਕੋਰਟ ਅਗਲੀ ਖ਼ਬਰ ਨਿਸ਼ਾਨੇਬਾਜ਼ੀ ਵਿਸ਼ਵ ਚੈਂਪੀਅਨਸ਼ਿਪ ਭਾਰਤ ਨੇ 50 ਮੀਟਰ ਪੁਰਸ਼ ਟੀਮ ਮੁਕਾਬਲੇ ’ਚ ਸੋਨ ਤਗਮਾ ਜਿੱਤਿਆ
Ad Position 24