05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਉੱਘੇ ਲੇਖਕ-ਪੱਤਰਕਾਰ ਐੱਸ. ਅਸ਼ੋਕ ਭੌਰਾ ਨੇ ਲਿਖਿਆ ਲਾਹੌਰ ਕੌਮਾਂਤਰੀ ਪੰਜਾਬੀ ਕਾਨਫ਼ਰੰਸ ਦਾ ‘ਥੀਮ ਸੌਂਗ’

ਅੰਮ੍ਰਿਤਸਰ, 5 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਪੰਜਾਬੀ ਪ੍ਰਚਾਰ ਸੰਸਥਾ ਵਲੋਂ ਪੰਜਾਬੀ ਲਹਿਰ ਅਤੇ ਪੀਲਾਕ ਦੇ ਸਹਿਯੋਗ ਨਾਲ ਲਾਹੌਰ ਵਿਖੇ 27 ਤੋਂ 29 ਨਵੰਬਰ ਤੱਕ ਕਰਵਾਈ ਜਾ ਰਹੀ ਤਿੰਨ ਰੋਜ਼ਾ ਚੌਥੀ ਕੌਮਾਂਤਰੀ ਪੰਜਾਬੀ ਕਾਨਫ਼ਰੰਸ ’ਚ ਦੁਨੀਆ ਭਰ ਦੇ 9 ਮੁਲਕਾਂ ਤੋਂ 50 ਤੋਂ ਵੱਧ ਬੁੱਧੀਜੀਵੀ, ਸਿਆਸਤਦਾਨ, ਪੱਤਰਕਾਰ, ਫ਼ਿਲਮ ਕਲਾਕਾਰ, ਕਾਰੋਬਾਰੀ ਅਤੇ ਕਲਾ ਪ੍ਰੇਮੀ ਸ਼ਮੂਲੀਅਤ ਕਰਨਗੇ। ਕਾਨਫ਼ਰੰਸ ਦੇ ਮੁੱਖ ਪ੍ਰਬੰਧਕ ਅਹਿਮਦ ਰਜ਼ਾ ਪੰਜਾਬੀ ਨੇ ਇਸ ਬਾਰੇ ’ਚ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਕੌਮਾਂਤਰੀ ਪੰਜਾਬੀ ਕਾਨਫ਼ਰੰਸ ਦਾ ਥੀਮ ਸੌਂਗ ‘ਕੁੱਲ ਦੁਨੀਆ ਤੇ ਝੰਡਾ ਰਹੂ ਬੁਲੰਦ ਪੰਜਾਬੀ ਦਾ’ ਉੱਘੇ ਲੇਖਕ ਤੇ ਪੱਤਰਕਾਰ ਐੱਸ.

Ad Position 21
No active advertisement
ਅਜੀਤ ਡੈਸਕ 06-11-2026

ਅੰਮ੍ਰਿਤਸਰ, 5 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਪੰਜਾਬੀ ਪ੍ਰਚਾਰ ਸੰਸਥਾ ਵਲੋਂ ਪੰਜਾਬੀ ਲਹਿਰ ਅਤੇ ਪੀਲਾਕ ਦੇ ਸਹਿਯੋਗ ਨਾਲ ਲਾਹੌਰ ਵਿਖੇ 27 ਤੋਂ 29 ਨਵੰਬਰ ਤੱਕ ਕਰਵਾਈ ਜਾ ਰਹੀ ਤਿੰਨ ਰੋਜ਼ਾ ਚੌਥੀ ਕੌਮਾਂਤਰੀ ਪੰਜਾਬੀ ਕਾਨਫ਼ਰੰਸ ’ਚ ਦੁਨੀਆ ਭਰ ਦੇ 9 ਮੁਲਕਾਂ ਤੋਂ 50 ਤੋਂ ਵੱਧ ਬੁੱਧੀਜੀਵੀ, ਸਿਆਸਤਦਾਨ, ਪੱਤਰਕਾਰ, ਫ਼ਿਲਮ ਕਲਾਕਾਰ, ਕਾਰੋਬਾਰੀ ਅਤੇ ਕਲਾ ਪ੍ਰੇਮੀ ਸ਼ਮੂਲੀਅਤ ਕਰਨਗੇ। ਕਾਨਫ਼ਰੰਸ ਦੇ ਮੁੱਖ ਪ੍ਰਬੰਧਕ ਅਹਿਮਦ ਰਜ਼ਾ ਪੰਜਾਬੀ ਨੇ ਇਸ ਬਾਰੇ ’ਚ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਕੌਮਾਂਤਰੀ ਪੰਜਾਬੀ ਕਾਨਫ਼ਰੰਸ ਦਾ ਥੀਮ ਸੌਂਗ ‘ਕੁੱਲ ਦੁਨੀਆ ਤੇ ਝੰਡਾ ਰਹੂ ਬੁਲੰਦ ਪੰਜਾਬੀ ਦਾ’ ਉੱਘੇ ਲੇਖਕ ਤੇ ਪੱਤਰਕਾਰ ਐੱਸ. ਅਸ਼ੋਕ ਭੌਰਾ ਨੇ ਲਿਖਿਆ ਹੈ ਅਤੇ ਲਹਿੰਦੇ ਪੰਜਾਬ ਦੀ ਨਾਮਵਰ ਗਾਇਕਾ ਫ਼ਲਕ ਇਜਾਜ਼ ਨੇ ਇਸ ਗੀਤ ਨੂੰ ਆਵਾਜ਼ ਦਿੱਤੀ ਹੈ। ਇਹ ਗੀਤ ਤਿੰਨੇ ਦਿਨ ਲਾਹੌਰ ਪੰਜਾਬੀ ਕਾਨਫ਼ਰੰਸ ਦਾ ਮਹੱਤਵਪੂਰਨ ਹਿੱਸਾ ਰਹੇਗਾ।

Ad Position 22
No active advertisement
ਪਿਛਲੀ ਖ਼ਬਰ ਪੰਜਾਬੀਆਂ ਨੂੰ ਮੁਫ਼ਤ ਸਹੂਲਤਾਂ ਨਹੀਂ , ਰੋਜ਼ਗਾਰ ਦੇ ਮੌਕੇ ਚਾਹੀਦੇ ਹਨ - ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਅਗਲੀ ਖ਼ਬਰ ਸ਼ੋਅ ਪੀਸ ਬਣ ਕੇ ਰਹਿ ਗਏ ਖ਼ੁਸ਼ੀਆਂ ਤੇ ਵਿਛੋੜੇ ਦੇ ਜਜ਼ਬਾਤਾਂ ਨੂੰ ਆਪਣੇ ਅੰਦਰ ਸਮੇਟਣ ਵਾਲੇ ‘ਲੈਟਰ-ਬਾਕਸ’ ਸੁਰਿੰਦਰ ਕੋਛੜ
Ad Position 24