06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸੁਖਬੀਰ ਸਿੰਘ ਬਾਦਲ ਨੇ ਅਦਾਲਤ ’ਚ ਨਿੱਜੀ ਪੇਸ਼ੀ ਤੋਂ ਮੰਗੀ ਛੋਟ

ਚੰਡੀਗੜ੍ਹ, 6 ਨਵੰਬਰ (ਮਾਰਕੰਡਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਦੀ ਅਦਾਲਤ ਵਿਚ ਚੱਲ ਰਹੇ ਇਕ ਮਾਮਲੇ ’ਚ ਅੱਜ ਦੀ ਸੁਣਵਾਈ ਲਈ ਨਿੱਜੀ ਪੇਸ਼ੀ ਤੋਂ ਛੋਟ ਦੀ ਅਰਜ਼ੀ ਦਾਇਰ ਕੀਤੀ। ਇਹ ਅਰਜ਼ੀ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ ਪੇਸ਼ ਕੀਤੀ ਗਈ, ਜੋ ਕਿ ਅਦਾਲਤ ਦੁਆਰਾ ਮੰਨ ਲਈ ਗਈ ਹੈ।

Ad Position 21
No active advertisement
ਅਜੀਤ ਡੈਸਕ 07-11-2026
ਚੰਡੀਗੜ੍ਹ, 6 ਨਵੰਬਰ (ਮਾਰਕੰਡਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਦੀ ਅਦਾਲਤ ਵਿਚ ਚੱਲ ਰਹੇ ਇਕ ਮਾਮਲੇ ’ਚ ਅੱਜ ਦੀ ਸੁਣਵਾਈ ਲਈ ਨਿੱਜੀ ਪੇਸ਼ੀ ਤੋਂ ਛੋਟ ਦੀ ਅਰਜ਼ੀ ਦਾਇਰ ਕੀਤੀ। ਇਹ ਅਰਜ਼ੀ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ ਪੇਸ਼ ਕੀਤੀ ਗਈ, ਜੋ ਕਿ ਅਦਾਲਤ ਦੁਆਰਾ ਮੰਨ ਲਈ ਗਈ ਹੈ। ਇਹ ਮਾਮਲਾ ਮਾਣਹਾਨੀ ਦੇ ਕੇਸ ਨਾਲ ਸਬੰਧਿਤ ਰਜਿੰਦਰ ਸਿੰਘ ਬਨਾਮ ਸੁਖਬੀਰ ਸਿੰਘ ਬਾਦਲ ਦੇ ਨਾਮ ’ਤੇ ਅਦਾਲਤ ’ਚ ਚੱਲ ਰਿਹਾ ਹੈ। ਇਸ ਸੰਬੰਧੀ ਵਕੀਲ ਰਾਜੇਸ਼ ਕੁਮਾਰ ਨੇ ਦੱਸਿਆ ਕਿ ਅਦਾਲਤ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਅਗਲੀ ਤਰੀਕ ’ਤੇ ਬਿਨਾਂ ਕਿਸੇ ਕੁਤਾਹੀ ਦੇ ਜ਼ਰੂਰ ਪੇਸ਼ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਸਿਆਸੀ ਲੀਡਰਸ਼ਿਪ ਦੀ ਗਿਰਾਵਟ ਤੇ ਮੌਕਾਪ੍ਰਸਤ ਰਾਜਨੀਤੀ ’ਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਚਿੰਤਾ ਦਾ ਪ੍ਰਗਟ... ਅਗਲੀ ਖ਼ਬਰ ਪੀ.ਸੀ.ਐੱਸ. ਭਰਤੀ ’ਚ ਘਪਲੇ ਦੀ ਸੀ. ਬੀ. ਆਈ. ਜਾਂਚ ਕਰਵਾਈ ਜਾਵੇ-ਮਜੀਠੀਆ
Ad Position 24