07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ ‘ਆਪ’ ਆਪਣੇ ਵਿਕਾਸ ਦੇ ਰਿਕਾਰਡ ’ਤੇ ਚੋਣ ਲੜੇਗੀ-ਬਲਤੇਜ ਪੰਨੂ

ਚੰਡੀਗੜ੍ਹ, 7 ਨਵੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦੇ ਬਿਆਨਾਂ ’ਤੇ ਤਿੱਖਾ ਪਲਟਵਾਰ ਕਰਦਿਆਂ ਕਿਹਾ ਕਿ ਆਪ ਨੂੰ ਇਸ ਗੱਲ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਭਾਜਪਾ ਪੰਜਾਬ ਵਿਚ 117 ਸੀਟਾਂ ’ਤੇ ਇਕੱਲੀ ਚੋਣ ਲੜਦੀ ਹੈ ਜਾਂ ਕਿਸੇ ਨਾਲ ਗੱਠਜੋੜ ਕਰਕੇ। ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਲਈ ਕੀਤੇ ਆਪਣੇ ਇਤਿਹਾਸਕ ਵਿਕਾਸ ਕਾਰਜਾਂ ਦੇ ਆਧਾਰ ’ਤੇ ਜਨਤਾ ਦੀ ਕਚਹਿਰੀ ਵਿਚ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 08-11-2026
ਚੰਡੀਗੜ੍ਹ, 7 ਨਵੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦੇ ਬਿਆਨਾਂ ’ਤੇ ਤਿੱਖਾ ਪਲਟਵਾਰ ਕਰਦਿਆਂ ਕਿਹਾ ਕਿ ਆਪ ਨੂੰ ਇਸ ਗੱਲ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਭਾਜਪਾ ਪੰਜਾਬ ਵਿਚ 117 ਸੀਟਾਂ ’ਤੇ ਇਕੱਲੀ ਚੋਣ ਲੜਦੀ ਹੈ ਜਾਂ ਕਿਸੇ ਨਾਲ ਗੱਠਜੋੜ ਕਰਕੇ। ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਲਈ ਕੀਤੇ ਆਪਣੇ ਇਤਿਹਾਸਕ ਵਿਕਾਸ ਕਾਰਜਾਂ ਦੇ ਆਧਾਰ ’ਤੇ ਜਨਤਾ ਦੀ ਕਚਹਿਰੀ ਵਿਚ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਇਕ ਵਾਰ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਰਿਪੀਟ ਹੋਣ ਜਾ ਰਹੀ ਹੈ ਅਤੇ ਭਗਵੰਤ ਮਾਨ ਦੂਜੀ ਵਾਰ ਸੂਬੇ ਦੇ ਮੁੱਖ ਮੰਤਰੀ ਬਣਨਗੇ। ਭਾਜਪਾ ਆਗੂਆਂ ਦੇ ਗੱਠਜੋੜ ਬਾਰੇ ਦਿੱਤੇ ਬਿਆਨਾਂ ’ਤੇ ਚੁਟਕੀ ਲੈਂਦਿਆਂ ਪੰਨੂ ਨੇ ਕਿਹਾ ਕਿ ਬੀਜੇਪੀ ਲੀਡਰਸ਼ਿਪ ਆਪ ਹੀ ਪੂਰੀ ਤਰ੍ਹਾਂ ਭੁਲੇਖੇ ਵਿਚ ਹੈ, ਕਿਉਂਕਿ ਇਕ ਪਾਸੇ ਉਹ 117 ਸੀਟਾਂ ’ਤੇ ਇਕੱਲੇ ਲੜਨ ਦੀ ਗੱਲ ਕਰਦੇ ਹਨ ਅਤੇ ਅਗਲੇ ਹੀ ਪਲ ਗਠਜੋੜ ਕਰਨ ਦੀ ਗੱਲ ਕਰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਪਾਕਿ ਦੀ ਪਿਸ਼ਾਵਰ ਛਾਉਣੀ ਵਿਚਲੇ ਇਤਿਹਾਸਕ ਗੁਰਦੁਆਰਾ ਸਿੰਘ ਸਭਾ ਨੂੰ ਖੋਲ੍ਹਣ ਦੀ ਮੰਗ ਅਗਲੀ ਖ਼ਬਰ ਅਕਾਲੀ ਦਲ (ਪੁਨਰ-ਸੁਰਜੀਤ) ਦੀ ਅਹਿਮ ਮੀਟਿੰਗ 10 ਨੂੰ ਸਾਹਨੇਵਾਲ ਵਿਖੇ ਹੋਵੇਗੀ-ਕੋਹਲੀ
Ad Position 24