07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ

ਅੰਮ੍ਰਿਤਸਰ, 7 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਇਤਿਹਾਸਕ ਦਿਹਾੜਾ ਸਾਨੂੰ ਮਾਨਵਤਾ ਦੀ ਆਜ਼ਾਦੀ, ਪਰਉਪਕਾਰ ਅਤੇ ਹੱਕ-ਸੱਚ ਲਈ ਆਵਾਜ਼ ਬੁਲੰਦ ਕਰਨ ਦੀ ਪ੍ਰੇਰਨਾ ਦਿੰਦਾ ਹੈ।

Ad Position 21
No active advertisement
ਅਜੀਤ ਡੈਸਕ 08-11-2026
ਅੰਮ੍ਰਿਤਸਰ, 7 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਇਤਿਹਾਸਕ ਦਿਹਾੜਾ ਸਾਨੂੰ ਮਾਨਵਤਾ ਦੀ ਆਜ਼ਾਦੀ, ਪਰਉਪਕਾਰ ਅਤੇ ਹੱਕ-ਸੱਚ ਲਈ ਆਵਾਜ਼ ਬੁਲੰਦ ਕਰਨ ਦੀ ਪ੍ਰੇਰਨਾ ਦਿੰਦਾ ਹੈ। ਵਧਾਈ ਸੰਦੇਸ਼ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਲੋਂ ਗਵਾਲੀਅਰ ਦੇ ਕਿਲ੍ਹੇ ਦੀ ਕੈਦ ਵਿਚੋਂ ਆਪਣੇ ਨਾਲ 52 ਰਾਜਿਆਂ ਨੂੰ ਰਿਹਾਅ ਕਰਵਾਉਣਾ ਵਿਸ਼ਵ ਇਤਿਹਾਸ ਅੰਦਰ ਪਰਉਪਕਾਰ, ਨਿਆਂ ਅਤੇ ਮਾਨਵਤਾ ਦੇ ਭਲੇ ਦੀ ਵਿਲੱਖਣ ਮਿਸਾਲ ਹੈ। ਉਨ੍ਹਾਂ ਕਿਹਾ ਕਿ ਬੰਦੀ ਛੋੜ ਦਿਵਸ ਮੌਕੇ ਜਿੱਥੇ ਅਸੀਂ ਆਪਣੇ ਆਲੇ-ਦੁਆਲੇ ਨੂੰ ਰੁਸ਼ਨਾਉਣਾ ਹੈ, ਉੱਥੇ ਗੁਰਬਾਣੀ ਜਾਪ ਅਤੇ ਗੁਰਮਤਿ ਵਿਚਾਰਾਂ ਰਾਹੀਂ ਆਪਣੇ ਮਨਾਂ ਨੂੰ ਵੀ ਰੌਸ਼ਨ ਕਰਨਾ ਹੈ।
Ad Position 22
No active advertisement
ਪਿਛਲੀ ਖ਼ਬਰ ਪੀ.ਜੀ.ਆਈ. ਚੰਡੀਗੜ੍ਹ ’ਚ ਹੋਇਆ ਪਰਵਿੰਦਰ ਸਿੰਘ ਝੋਟਾ ਦਾ ਪੋਸਟਮਾਰਟਮ ਅਗਲੀ ਖ਼ਬਰ ਪਾਕਿ ਦੀ ਪਿਸ਼ਾਵਰ ਛਾਉਣੀ ਵਿਚਲੇ ਇਤਿਹਾਸਕ ਗੁਰਦੁਆਰਾ ਸਿੰਘ ਸਭਾ ਨੂੰ ਖੋਲ੍ਹਣ ਦੀ ਮੰਗ
Ad Position 24