07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਰਾਜਪਾਲ ਕਟਾਰੀਆ ਵਲੋਂ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ

ਚੰਡੀਗੜ੍ਹ, 7 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ, ਯੂ. ਟੀ.

Ad Position 21
No active advertisement
ਅਜੀਤ ਡੈਸਕ 08-11-2026
ਚੰਡੀਗੜ੍ਹ, 7 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ, ਯੂ. ਟੀ. ਚੰਡੀਗੜ੍ਹ ਗੁਲਾਬ ਚੰਦ ਕਟਾਰੀਆ ਨੇ ਦੀਵਾਲੀ ਅਤੇ ‘ਬੰਦੀ ਛੋੜ ਦਿਵਸ’ ਦੇ ਸ਼ੁਭ ਮੌਕੇ ’ਤੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿਚ ਰਾਜਪਾਲ ਨੇ ਕਿਹਾ ਕਿ ਰੌਸ਼ਨੀਆਂ ਦਾ ਇਹ ਤਿਉਹਾਰ ਬੁਰਾਈ ਉੱਤੇ ਚੰਗਿਆਈ, ਸੰਘਰਸ਼ ਉੱਤੇ ਸ਼ਾਂਤੀ ਅਤੇ ਹਨੇਰੇ ਉੱਤੇ ਰੌਸ਼ਨੀ ਦੀ ਜਿੱਤ ਦਾ ਪ੍ਰਤੀਕ ਹੈ। ਉਨ੍ਹਾਂ ਨੇ ਇਕ ਸੱਚਾ ਅਤੇ ਧਰਮੀ ਜੀਵਨ ਜਿਊਣ ਅਤੇ ਆਪਣੇ ਵਿਚਾਰਾਂ ਅਤੇ ਕੰਮਾਂ ਵਿਚ ਵੀ ਇਨ੍ਹਾਂ ਗੁਣਾਂ ਨੂੰ ਸ਼ਾਮਿਲ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ 13 ਨੂੰ ਬੀਬੀ ਜਗੀਰ ਕੌਰ ਦੇ ਗ੍ਰਹਿ ਵਿਖੇ ਪੁੱਜਣਗੇ ਅਗਲੀ ਖ਼ਬਰ ਪੀ.ਜੀ.ਆਈ. ਚੰਡੀਗੜ੍ਹ ’ਚ ਹੋਇਆ ਪਰਵਿੰਦਰ ਸਿੰਘ ਝੋਟਾ ਦਾ ਪੋਸਟਮਾਰਟਮ
Ad Position 24