11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਪਰਾਲੀ ਪ੍ਰਬੰਧਨ ਦੇ ਦਾਅਵਿਆਂ ਦੀ ਹਕੀਕਤ ਜਨਤਕ ਕਰੇ ਪੰਜਾਬ ਸਰਕਾਰ-ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 10 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪਰਾਲੀ ਪ੍ਰਬੰਧਨ ਦੇ ਮੁੱਦੇ ’ਤੇ ਭਗਵੰਤ ਮਾਨ ਸਰਕਾਰ ਨੂੰ ਘੇਰਦਿਆਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮੰਗ ਕੀਤੀ ਹੈ ਕਿ ਸੂਬੇ ’ਚ ਇਸ ਕੰਮ ਲਈ ਕੇਂਦਰ ਤੋਂ ਮਿਲੇ ਫੰਡਾਂ ਅਤੇ ਮੁਹੱਈਆ ਕਰਵਾਈ ਗਈ ਖੇਤੀ ਮਸ਼ੀਨਰੀ ਦੀ ਵਰਤੋਂ ਦਾ ਪੂਰਾ ਵੇਰਵਾ ਜਨਤਕ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦਿੱਲੀ ਵਿਚ ਪ੍ਰਦੂਸ਼ਣ ਲਈ ਦੂਜਿਆਂ ਨੂੰ ਜ਼ਿੰਮੇਵਾਰ ਠਹਿਰਾਉਣ ਦੀ ਬਜਾਏ ਆਪਣੇ ਕਾਰਜਕਾਲ ਦੌਰਾਨ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੀਤੇ ਕੰਮਾਂ ਦਾ ਹਿਸਾਬ ਦੇਵੇ ।

Ad Position 21
No active advertisement
ਅਜੀਤ ਡੈਸਕ 11-11-2026

Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਅਤੇ ਹਥਿਆਰਾਂ ਵਿਰੁੱਧ ਪੰਜਾਬ ਤੇ ਹਰਿਆਣਾ ਪੁਲਿਸ ਵਲੋਂ ਸਾਂਝੀ ਮੁਹਿੰਮ ਵਿੱਢੀ ਜਾਵੇਗੀ ਪੰਜਾਬ ਤੇ ਹਰਿਆਣਾ ਦੇ 6... ਅਗਲੀ ਖ਼ਬਰ ਕੇਂਦਰ ਸਰਕਾਰ ਨੇ ਕੈਂਸਰ ਦੀਆਂ 1,364 ਦਵਾਈਆਂ ਦੀਆਂ ਕੀਮਤਾਂ ਘਟਾਈਆਂ-ਸ਼ਵੇਤ ਮਲਿਕ
Ad Position 24