10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਕਰਮਬੀਰ ਸਿੰਘ ਗੁੱਲੂ ਗੋਰਾਇਆ ਸ਼੍ਰੋਮਣੀ ਅਕਾਲੀ ਦਲ (ਬ) ਦੇ ਯੂਥ ਵਿੰਗ ਦੇ ਜਨਰਲ ਸਕੱਤਰ ਨਿਯੁਕਤ

ਐੱਸ. ਏ.

Ad Position 21
No active advertisement
ਅਜੀਤ ਡੈਸਕ 11-11-2026
ਐੱਸ. ਏ. ਐੱਸ. ਨਗਰ, 10 ਨਵੰਬਰ (ਪ੍ਰੋ. ਅਵਤਾਰ ਸਿੰਘ)-ਕਰਮਬੀਰ ਸਿੰਘ ਗੁੱਲੂ ਗੋਰਾਇਆ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਯੂਥ ਵਿੰਗ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਯੂਥ ਅਕਾਲੀ ਦਲ ਦੇ ਸੂਬਾਈ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ’ਤੇ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਕਰਮਬੀਰ ਸਿੰਘ ਗੁੱਲੂ ਗੋਰਾਇਆ ਪਹਿਲਾਂ ਯੂਥ ਅਕਾਲੀ ਦਲ ਦੇ ਕੌਮੀ ਜਥੇਬੰਦਕ ਜਨਰਲ ਸਕੱਤਰ ਵਜੋਂ ਸੇਵਾਵਾਂ ਨਿਭਾ ਰਹੇ ਸਨ, ਪਰ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਸ਼ਲਾਘਾਯੋਗ ਪੰਥਕ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਹੁਣ ਉਨ੍ਹਾਂ ਨੂੰ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਵਜੋਂ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਪੀ.ਸੀ.ਐਸ. ਮੇਨਜ਼ ਦੇ ਰਿਜ਼ਲਟ ਨੂੰ ਲੈ ਕੇ ਪ੍ਰੀਖਿਆਰਥੀਆਂ ਨਾਲ ਪੀ.ਪੀ.ਐਸ.ਸੀ. ਦਫ਼ਤਰ ਦੇ ਬਾਹਰ ਬੈਠੇ ਸਾ. ਕੇਂਦਰੀ ਮੰਤਰ... ਅਗਲੀ ਖ਼ਬਰ ਜੇਲ੍ਹ ’ਚ ਇਮਰਾਨ ਖ਼ਾਨ ਅਤੇ ਬੁਸ਼ਰਾ ਬੀਬੀ ਦਾ ਮੈਡੀਕਲ ਚੈੱਕਅਪ
Ad Position 24