10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸ਼ੇਖ ਹਸੀਨਾ ਦੀ ਸੰਭਾਵਿਤ ਵਾਪਸੀ ਨੂੰ ਲੈ ਕੇ ਬੰਗਲਾਦੇਸ਼ ’ਚ ਹਿੰਸਾ, ਇੱਕ ਮੌਤ

ਢਾਕਾ, 10 ਨਵੰਬਰ (ਪੀ. ਟੀ.

Ad Position 21
No active advertisement
ਅਜੀਤ ਡੈਸਕ 11-11-2026
ਢਾਕਾ, 10 ਨਵੰਬਰ (ਪੀ.ਟੀ.ਆਈ.) -ਬੰਗਲਾਦੇਸ਼ ’ਚ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਅਗਲੇ ਮਹੀਨੇ ਹੋਣ ਵਾਲੀ ਸੰਭਾਵਿਤ ਵਾਪਸੀ ਨੂੰ ਲੈ ਕੇ ਵਧ ਰਹੇ ਤਣਾਅ ਦੇ ਵਿਚਕਾਰ, ਰਾਤ ਭਰ ਵੱਖ-ਵੱਖ ਘਟਨਾਵਾਂ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਘੱਟੋ-ਘੱਟ ਅੱਠ ਗੱਡੀਆਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਣਪਛਾਤੇ ਲੋਕਾਂ ਨੇ ਕਈ ਬੱਸਾਂ ਸਮੇਤ ਕਈ ਗੱਡੀਆਂ ਨੂੰ ਅੱਗ ਲਗਾ ਦਿੱਤੀ ਅਤੇ ਕਈ ਥਾਵਾਂ ‘ਤੇ ਦੇਸੀ ਬੰਬ ਚਲਾਏ। ਦੱਖਣ-ਪੱਛਮੀ ਫਰੀਦਪੁਰ ਵਿਚ, ਇੱਕ ਖੜ੍ਹੀ ਬੱਸ ਨੂੰ ਅੱਗ ਲਗਾ ਦਿੱਤੀ ਗਈ, ਜਿਸ ਦੇ ਅੰਦਰ ਸੁੱਤੇ ਪਏ ਇੱਕ ਬੱਸ ਡਰਾਈਵਰ ਦੀ ਧੂੰਏਂ ਕਾਰਨ ਦਮ ਘੁੱਟਣ ਨਾਲ ਮੌਤ ਹੋ ਗਈ।
Ad Position 22
No active advertisement
ਪਿਛਲੀ ਖ਼ਬਰ ਮਨੀ ਪਹਿਲਵਾਨ ਦੇ ਕਤਲ ਦੇ ਮਾਮਲੇ ਸਬੰਧੀ 7 ਵਿਰੁੱਧ ਕੇਸ ਦਰਜ-ਅਜੇ ਤੱਕ ਨਹੀਂ ਹੋਈ ਕੋਈ ਗ੍ਰਿਫ਼ਤਾਰ ਅਗਲੀ ਖ਼ਬਰ ਹੁਣ ਅਲ-ਫਲਾਹ ਯੂਨੀਵਰਸਿਟੀ ਹਰਿਆਣਾ ਸਰਕਾਰ ਦੇ ਕੰਟਰੋਲ ਹੇਠ
Ad Position 24