15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸੁਰੱਖਿਆ ਖ਼ਾਮੀਆਂ ਦੇ ਬਾਵਜੂਦ ਬੱਸਾਂ ਨੂੰ ਸੜਕਾਂ ’ਤੇ ਉਤਾਰਦੀ ਰਹੀ ਸਰਕਾਰ-ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 15 ਨਵੰਬਰ (ਸੰਦੀਪ ਕੁਮਾਰ ਮਾਹਨਾ) –ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਨੌਸ਼ਹਿਰਾ ਪੰਨੂਆਂ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀਆਂ ਦੋ ਬੱਸਾਂ ਨਾਲ ਵਾਪਰੇ ਦਰਦਨਾਕ ਹਾਦਸੇ ਨੂੰ ਸਰਕਾਰ ਦੀ ਕਥਿਤ ਲਾਪਰਵਾਹੀ ਦਾ ਨਤੀਜਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਇਨ੍ਹਾਂ ਬੱਸਾਂ ਦੀ ਸੁਰੱਖਿਆ ਅਤੇ ਲਾਜ਼ਮੀ ਦਸਤਾਵੇਜ਼ਾਂ ਨੂੰ ਲੈ ਕੇ ਪਹਿਲਾਂ ਹੀ ਗੰਭੀਰ ਸਵਾਲ ਉੱਠ ਚੁੱਕੇ ਸਨ ਤਾਂ ਫਿਰ ਇਨ੍ਹਾਂ ਨੂੰ ਸੜਕਾਂ ’ਤੇ ਚੱਲਣ ਦੀ ਇਜਾਜ਼ਤ ਕਿਸ ਨੇ ਦਿੱਤੀ?

Ad Position 21
No active advertisement
ਅਜੀਤ ਡੈਸਕ 16-11-2026
ਚੰਡੀਗੜ੍ਹ, 15 ਨਵੰਬਰ (ਸੰਦੀਪ ਕੁਮਾਰ ਮਾਹਨਾ) –ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਨੌਸ਼ਹਿਰਾ ਪੰਨੂਆਂ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀਆਂ ਦੋ ਬੱਸਾਂ ਨਾਲ ਵਾਪਰੇ ਦਰਦਨਾਕ ਹਾਦਸੇ ਨੂੰ ਸਰਕਾਰ ਦੀ ਕਥਿਤ ਲਾਪਰਵਾਹੀ ਦਾ ਨਤੀਜਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਇਨ੍ਹਾਂ ਬੱਸਾਂ ਦੀ ਸੁਰੱਖਿਆ ਅਤੇ ਲਾਜ਼ਮੀ ਦਸਤਾਵੇਜ਼ਾਂ ਨੂੰ ਲੈ ਕੇ ਪਹਿਲਾਂ ਹੀ ਗੰਭੀਰ ਸਵਾਲ ਉੱਠ ਚੁੱਕੇ ਸਨ ਤਾਂ ਫਿਰ ਇਨ੍ਹਾਂ ਨੂੰ ਸੜਕਾਂ ’ਤੇ ਚੱਲਣ ਦੀ ਇਜਾਜ਼ਤ ਕਿਸ ਨੇ ਦਿੱਤੀ? ਹਾਦਸੇ ਵਿਚ ਪੰਜ ਵਿਅਕਤੀਆਂ ਦੀ ਮੌਤ ਅਤੇ 18 ਦੇ ਗੰਭੀਰ ਜ਼ਖ਼ਮੀ ਹੋਣ ਲਈ ਸਿਰਫ਼ ਬੱਸ ਮਾਲਕਾਂ ਹੀ ਨਹੀਂ, ਸਗੋਂ ਪੰਜਾਬ ਸਰਕਾਰ ਦੀ ਜਵਾਬਦੇਹੀ ਵੀ ਤੈਅ ਹੋਣੀ ਚਾਹੀਦੀ ਹੈ। ਇਸ ਹਾਦਸੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਢਿੱਲੋਂ ਨੇ ਕਿਹਾ ਕਿ ਇਹ ਮਹਿਜ਼ ਸੜਕ ਹਾਦਸਾ ਨਹੀਂ, ਸਗੋਂ ਸਰਕਾਰੀ ਤੰਤਰ ਦੀ ਗੰਭੀਰ ਲਾਪਰਵਾਹੀ ਦਾ ਨਤੀਜਾ ਹੈ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਮੁੜ 2027 ’ਚ ਭਗਵੰਤ ਮਾਨ ਦੀ ਅਗਵਾਈ ’ਚ ਸਰਕਾਰ ਬਣਾਵੇਗੀ-ਚੀਮਾ ਅਗਲੀ ਖ਼ਬਰ ਨੈਸ਼ਨਲ ਅਬੈਕਸ ਮੁਕਾਬਲੇ ’ਚ ਗੁਰੂ ਕਾਸ਼ੀ ਪਬਲਿਕ ਸਕੂਲ ਦੇ ਵੰਸ਼ ਅਰੋੜਾ ਨੇ ਮਾਰੀ ਬਾਜ਼ੀ 16,114 ਵਿਦਿਆਰਥੀਆਂ ਵਿਚੋਂ ਪਹਿਲਾ...
Ad Position 24