16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਡਾ. ਨਵਜੋਤ ਦਹੀਆ ਪੰਜਾਬ ਕਾਂਗਰਸ ਦੇ ਡਾਕਟਰਜ਼ ਸੈੱਲ ਦੇ ਚੇਅਰਮੈਨ ਨਿਯੁਕਤ

ਨਕੋਦਰ, 16 ਨਵੰਬਰ (ਗੁਰਵਿੰਦਰ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਡਾ. ਨਵਜੋਤ ਦਹੀਆ ਨੂੰ ਪੰਜਾਬ ਕਾਂਗਰਸ ਦੇ ਡਾਕਟਰਜ਼ ਸੈੱਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

Ad Position 21
No active advertisement
ਡਾ. ਨਵਜੋਤ ਦਹੀਆ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਪ੍ਰਧਾਨ ਪਰਗਟ ਸਿੰਘ ਨਾਲ ਹਨ ਹਲਕਾ ਵਿਧਾਇਕ ਲਾਡੀ ਸ਼ੇਰੋਵਾਲੀਆ। ਤਸਵੀਰ : ਗੁਰਵਿੰਦਰ ਸਿੰਘ 17-11-2026
ਨਕੋਦਰ, 16 ਨਵੰਬਰ (ਗੁਰਵਿੰਦਰ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਡਾ. ਨਵਜੋਤ ਦਹੀਆ ਨੂੰ ਪੰਜਾਬ ਕਾਂਗਰਸ ਦੇ ਡਾਕਟਰਜ਼ ਸੈੱਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਵਲੋਂ ਕੀਤੀ ਗਈ ਹੈ।ਡਾ. ਨਵਜੋਤ ਦਹੀਆ ਨੂੰ ਮਿਲੀ ਇਸ ਅਹਿਮ ਜ਼ਿੰਮੇਵਾਰੀ ਨਾਲ ਡਾਕਟਰੀ ਭਾਈਚਾਰੇ ਵਿਚ ਪਾਰਟੀ ਦੀ ਪਹੁੰਚ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਹੈ। ਆਪਣੀ ਨਿਯੁਕਤੀ ‘ਤੇ ਡਾ. ਨਵਜੋਤ ਦਹੀਆ ਨੇ ਕਾਂਗਰਸ ਹਾਈਕਮਾਨ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਯਮੁਨਾ ਦੀ ਸਫ਼ਾਈ ’ਤੇ ਕਰੋੜਾਂ ਰੁਪਏ ਖ਼ਰਚ ਹੋਣ ਦੇ ਬਾਵਜੂਦ ਪ੍ਰਦੂਸ਼ਣ ਵਧਿਆ ਸੁਪਰੀਮ ਕੋਰਟ ਨੇ ਜਤਾਈ ਸਖ਼ਤ ਨਾਰਾਜ਼ਗੀ,... ਅਗਲੀ ਖ਼ਬਰ ਆਰ.ਐੱਸ.ਐੱਸ. ਮੁਖੀ ਮੋਹਨ ਭਾਗਵਤ ਤਿੰਨ ਦਿਨਾਂ ਦੌਰੇ ’ਤੇ ਜਾਣਗੇ ਮਣੀਪੁਰ
Ad Position 24