17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਨਸ਼ੇ ਦੀ ਭੇਟ ਚੜਿਆ ਵਿਅਕਤੀ

ਬਠਿੰਡਾ, 17 ਨਵੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਡਾਕਘਰ ਬਾਜ਼ਾਰ ’ਚ ਫੁੱਟਪਾਥ ’ਤੇ ਰਹਿਣ ਵਾਲਾ ਭਗਵੇਂ ਕੱਪੜੇ ਪਾਏ ਇਕ ਵਿਅਕਤੀ ਮ੍ਰਿਤਕ ਪਾਇਆ ਗਿਆ। ਇਸ ਦੀ ਸੂਚਨਾ ਸਹਾਰਾ ਜਨ ਸੇਵਾ ਦੀ ਟੀਮ ਨੂੰ ਮਿਲਣ ਤੋਂ ਟੇਕਚੰਦ, ਰਾਜੇਂਦਰ ਕੁਮਾਰ, ਸੰਦੀਪ ਗਿੱਲ ਘਟਨਾ ਸਥਾਨ ਮੌਕੇ ’ਤੇ ਪਹੁੰਚੀ।

Ad Position 21
No active advertisement
ਅਜੀਤ ਡੈਸਕ 18-11-2026
ਬਠਿੰਡਾ, 17 ਨਵੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਡਾਕਘਰ ਬਾਜ਼ਾਰ ’ਚ ਫੁੱਟਪਾਥ ’ਤੇ ਰਹਿਣ ਵਾਲਾ ਭਗਵੇਂ ਕੱਪੜੇ ਪਾਏ ਇਕ ਵਿਅਕਤੀ ਮ੍ਰਿਤਕ ਪਾਇਆ ਗਿਆ। ਇਸ ਦੀ ਸੂਚਨਾ ਸਹਾਰਾ ਜਨ ਸੇਵਾ ਦੀ ਟੀਮ ਨੂੰ ਮਿਲਣ ਤੋਂ ਟੇਕਚੰਦ, ਰਾਜੇਂਦਰ ਕੁਮਾਰ, ਸੰਦੀਪ ਗਿੱਲ ਘਟਨਾ ਸਥਾਨ ਮੌਕੇ ’ਤੇ ਪਹੁੰਚੀ। ਸਹਾਰਾ ਮੈਂਬਰ ਟੇਕ ਚੰਦ ਨੇ ਦੱਸਿਆ ਕਿ ਮ੍ਰਿਤਕ ਰਾਜ ਬਹਾਦਰ ਨਸ਼ੇ ਦਾ ਆਦੀ ਹੋਣ ਕਾਰਨ ਹਰ ਰੋਜ਼ ਨਸ਼ੇ ਦਾ ਸੇਵਨ ਕਰਨ ਤੋਂ ਬਾਅਦ ਸੜਕ ’ਤੇ ਲੇਟ ਜਾਂਦਾ ਸੀ। ਸਹਾਰਾ ਟੀਮ ਨੇ ਥਾਣਾ ਕੋਤਵਾਲੀ ਨੂੰ ਸੂਚਿਤ ਕੀਤਾ, ਥਾਣਾ ਕੋਤਵਾਲੀ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ। ਪੁਲਿਸ ਕਾਰਵਾਈ ਤੋਂ ਬਾਅਦ, ਸਹਾਰਾ ਟੀਮ ਨੇ ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਲਈ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਸਾਬਾ ਭੱਟੀ ਨੇ ਘੱਟ ਗਿਣਤੀ ਕਮਿਸ਼ਨ ਦੇ ਬਤੌਰ ਮੈਂਬਰ ਚਾਰਜ ਸੰਭਾਲਿਆ ਅਗਲੀ ਖ਼ਬਰ ਹਰਿਆਣਾ ਸਿੱਖ ਕਤਲੇਆਮ ਦੇ 133 ਕੇਸਾਂ ਦੀ ਹਾਈ ਕੋਰਟ ’ਚ ਅਹਿਮ ਸੁਣਵਾਈ ਕੱਲ੍ਹ
Ad Position 24