19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪੀ.ਪੀ.ਐੱਸ.ਸੀ. ਭਰਤੀ ਦੀ ਸੀ.ਬੀ.ਆਈ. ਜਾਂਚ ਹੋਵੇ -ਡਾ. ਸੁਭਾਸ਼ ਸ਼ਰਮਾ

ਚੰਡੀਗੜ੍ਹ, 19 ਨਵੰਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਦੇ ਨੌਜਵਾਨਾਂ ਦੀਆਂ ਸਰਕਾਰੀ ਨੌਕਰੀਆਂ ਦੀਆਂ ਉਮੀਦਾਂ ਨਾਲ ਜੁੜੀ ਪੀ. ਪੀ.

Ad Position 21
No active advertisement
ਅਜੀਤ ਡੈਸਕ 20-11-2026
ਚੰਡੀਗੜ੍ਹ, 19 ਨਵੰਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਦੇ ਨੌਜਵਾਨਾਂ ਦੀਆਂ ਸਰਕਾਰੀ ਨੌਕਰੀਆਂ ਦੀਆਂ ਉਮੀਦਾਂ ਨਾਲ ਜੁੜੀ ਪੀ.ਪੀ.ਐੱਸ.ਸੀ. ਭਰਤੀ ਹੁਣ ਸਿਆਸੀ ਵਿਵਾਦ ਦਾ ਕੇਂਦਰ ਬਣ ਗਈ ਹੈ। ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਭਰਤੀ ਪ੍ਰਕਿਰਿਆ ਵਿਚ ਕਥਿਤ ਬੇਨਿਯਮੀਆਂ ਦੀ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਮੇਨਜ਼ ਪ੍ਰੀਖਿਆ ਦੇ ਨਤੀਜਿਆਂ ’ਤੇ ਰੋਕ ਲਗਾਉਣਾ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲਗਭਗ 24 ਫ਼ੀਸਦੀ ਉਮੀਦਵਾਰਾਂ ਦੀ ਚੋਣ ਇੱਕੋ ਪ੍ਰੀਖਿਆ ਕੇਂਦਰ ਤੋਂ ਹੋਈ ਹੈ ਅਤੇ ਪ੍ਰੀਖਿਆ ਵਿਚ ਗੈਰ-ਹਾਜ਼ਰ ਰਹੇ ਉਮੀਦਵਾਰਾਂ ਦੇ ਨਾਂ ਵੀ ਸੂਚੀ ਵਿਚ ਸ਼ਾਮਲ ਹੋਣ ਦੇ ਦੋਸ਼ ਹਨ।
Ad Position 22
No active advertisement
ਪਿਛਲੀ ਖ਼ਬਰ ਹਾਈ ਕੋਰਟ ਦੀ ਰੋਕ ਨੇ ਬਚਾਇਆ ਹਜ਼ਾਰਾਂ ਨੌਜਵਾਨਾਂ ਦਾ ਭਵਿੱਖ-ਜਾਖੜ ਅਗਲੀ ਖ਼ਬਰ ਮੁੱਖ ਮੰਤਰੀ ਪੰਜਾਬ ਦੇ ਨਾਂਅ ਡਿਪਟੀ ਕਮਿਸ਼ਨਰ ਰਾਹੀਂ ਸੌਂਪਿਆ ਚੇਤਾਵਨੀ ਪੱਤਰ
Ad Position 24