19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਹਾਈ ਕੋਰਟ ਦੀ ਰੋਕ ਨੇ ਬਚਾਇਆ ਹਜ਼ਾਰਾਂ ਨੌਜਵਾਨਾਂ ਦਾ ਭਵਿੱਖ-ਜਾਖੜ

ਚੰਡੀਗੜ੍ਹ, 19 ਨਵੰਬਰ (ਸੰਦੀਪ ਕੁਮਾਰ ਮਾਹਨਾ) - ਪੀ. ਪੀ.

Ad Position 21
No active advertisement
ਅਜੀਤ ਡੈਸਕ 20-11-2026
ਚੰਡੀਗੜ੍ਹ, 19 ਨਵੰਬਰ (ਸੰਦੀਪ ਕੁਮਾਰ ਮਾਹਨਾ) - ਪੀ.ਪੀ.ਐਸ.ਸੀ. ਭਰਤੀ ਪ੍ਰਕਿਰਿਆ ਨੂੰ ਲੈ ਕੇ ਪੰਜਾਬ ਸਰਕਾਰ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਮੇਨਜ਼ ਪ੍ਰੀਖਿਆ ਦੇ ਨਤੀਜਿਆਂ ’ਤੇ ਰੋਕ ਲਗਾਏ ਜਾਣ ਤੋਂ ਬਾਅਦ ਭਾਜਪਾ ਨੇ ਸਰਕਾਰ ’ਤੇ ਹਮਲਾ ਤੇਜ਼ ਕਰਦਿਆਂ ਪੂਰੀ ਭਰਤੀ ਪ੍ਰਕਿਰਿਆ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਸਮੇਂ ਸਿਰ ਹੋਈ ਦਖ਼ਲਅੰਦਾਜ਼ੀ ਨੇ ਪੰਜਾਬ ਦੇ ਹੋਣਹਾਰ ਨੌਜਵਾਨਾਂ ਦੇ ਭਵਿੱਖ ਨੂੰ ਬਚਾਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਨੇ ਕਥਿਤ ਤੌਰ ’ਤੇ ਆਪਣੇ ਚਹੇਤਿਆਂ ਨੂੰ ਲਾਭ ਪਹੁੰਚਾਉਣ ਲਈ ਭਰਤੀ ਪ੍ਰਕਿਰਿਆ ਦੇ ਨਿਯਮਾਂ ਵਿਚ ਮਨਮਰਜ਼ੀ ਨਾਲ ਤਬਦੀਲੀਆਂ ਕੀਤੀਆਂ।
Ad Position 22
No active advertisement
ਪਿਛਲੀ ਖ਼ਬਰ ਅਬੋਹਰ ਮੰਡੀ ’ਚ ਕਿੰਨੂ 37 ਰੁਪਏ ਕਿੱਲੋ ਵਿਕਿਆ, ਬਾਗ਼ਬਾਨਾਂ ’ਚ ਖ਼ੁਸ਼ੀ ਦੀ ਲਹਿਰ ਅਗਲੀ ਖ਼ਬਰ ਪੀ.ਪੀ.ਐੱਸ.ਸੀ. ਭਰਤੀ ਦੀ ਸੀ.ਬੀ.ਆਈ. ਜਾਂਚ ਹੋਵੇ -ਡਾ. ਸੁਭਾਸ਼ ਸ਼ਰਮਾ
Ad Position 24