24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਪੰਜਾਬ ਦੇ ਵਿਕਾਸ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਹੋਈ ਚਰਚਾ

ਬਰਨਾਲਾ, 24 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਰਾਜ ਸਭਾ ਮੈਂਬਰ ਅਤੇ ਟਰਾਈਡੈਂਟ ਗਰੁੱਪ ਦੇ ਸੰਸਥਾਪਕ ਚੇਅਰਮੈਨ ਰਾਜਿੰਦਰ ਗੁਪਤਾ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਦੇ ਵਿਕਾਸ ਦੀਆਂ ਤਰਜੀਹਾਂ, ਆਰਥਿਕ ਸੰਭਾਵਨਾਵਾਂ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਸਮੇਂ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ। ਅਜੀਤ ਤਸਵੀਰ 25-11-2026
ਬਰਨਾਲਾ, 24 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਰਾਜ ਸਭਾ ਮੈਂਬਰ ਅਤੇ ਟਰਾਈਡੈਂਟ ਗਰੁੱਪ ਦੇ ਸੰਸਥਾਪਕ ਚੇਅਰਮੈਨ ਰਾਜਿੰਦਰ ਗੁਪਤਾ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਦੇ ਵਿਕਾਸ ਦੀਆਂ ਤਰਜੀਹਾਂ, ਆਰਥਿਕ ਸੰਭਾਵਨਾਵਾਂ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਪੰਜਾਬ ਭਾਜਪਾ ਦੀ ਚੋਣ ਮਨੋਰਥ ਪੱਤਰ ਕਮੇਟੀ ਦੇ ਮੈਂਬਰ ਰਾਜਿੰਦਰ ਗੁਪਤਾ ਨੇ ਅਮਿਤ ਸ਼ਾਹ ਨਾਲ ਉਦਯੋਗਿਕ ਨਿਵੇਸ਼ ਨੂੰ ਹੁਲਾਰਾ ਦੇਣ, ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਅਤੇ ਸੂਬੇ ਦੇ ਆਰਥਿਕ ਵਿਕਾਸ ਨੂੰ ਹੋਰ ਮਜ਼ਬੂਤ ਕਰਨ ਵਰਗੇ ਅਹਿਮ ਮੁੱਦਿਆਂ ’ਤੇ ਵਿਚਾਰ ਸਾਂਝੇ ਕੀਤੇ।
Ad Position 22
No active advertisement
ਪਿਛਲੀ ਖ਼ਬਰ ਭਲਕੇ ਮੋਗਾ ਵਿਖੇ ਹੋਣ ਵਾਲੀ ਰੈਲੀ ਦੇ ਮੱਦੇਨਜ਼ਰ ਮੋਗਾ ਟਰੈਫ਼ਿਕ ਪੁਲਿਸ ਵਲੋਂ ਰੂਟ ਪਲਾਨ ਜਾਰੀ ਟਰੈਫਿਕ ਇੰਚਾਰਜ ਸੁਖਮੰਦਰ ਸ... ਅਗਲੀ ਖ਼ਬਰ ਹਿਸਾਰ-ਜਾਖਲ-ਲੁਧਿਆਣਾ ਰੇਲਵੇ ਸੈਕਸ਼ਨ ’ਤੇ ਰੇਲਗੱਡੀਆਂ ਰੱਦ ਹੋਣ ਕਾਰਨ ਯਾਤਰੀ ਹੋ ਰਹੇ ਹਨ ਪ੍ਰੇਸ਼ਾਨ ਬੱਸ ਸੇਵਾਵਾਂ ਦੀ ਤ...
Ad Position 24