ਜੈਸ਼-ਏ-ਮੁਹੰਮਦ ਦੇ ਕਮਾਂਡਰ ਮਸੂਦ ਕਸ਼ਮੀਰੀ ਵਲੋਂ ਸਨਸਨੀਖ਼ੇਜ਼ ਖ਼ੁਲਾਸੇ * ਰਾਵਲਾਕੋਟ ’ਚ ਹਥਿਆਰਬੰਦ ਮੁਜ਼ਾਹਦੀਨਾਂ ਦੀ ਮੌਜੂਦਗੀ ਬਾਰੇ ਦਿੱਤੀ ਜਾਣਕਾਰੀ * ਭਾਰਤ ਦੇ ਦਖ਼ਲ ਦਾ ਜਤਾਇਆ ਡਰ
ਅੰਮ੍ਰਿਤਸਰ, 24 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ’ਚ ਦਿੱਤੇ ਗਏ ਭਾਸ਼ਣ ਦੌਰਾਨ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਕਮਾਂਡਰ ਮਸੂਦ ਇਲਿਆਸ ਕਸ਼ਮੀਰੀ ਨੇ ਮਕਬੂਜ਼ਾ ਕਸ਼ਮੀਰ (ਪੀ. ਓ.
ਭਾਸ਼ਣ ਦੌਰਾਨ ਸਨਸਨੀਖ਼ੇਜ਼ ਖ਼ੁਲਾਸੇ ਕਰਦਾ ਹੋਇਆ ਕਮਾਂਡਰ ਮਸੂਦ ਇਲਿਆਸ ਕਸ਼ਮੀਰੀ। ਤਸਵੀਰ ਰਾਹੀਂ : ਸੁਰਿੰਦਰ ਕੋਛੜ
25-11-2026