26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਡੀਪੂ ਹੋਲਡਰ ਯੂਨੀਅਨ ਦੀ ਦੇਸ਼ ਪੱਧਰੀ ਮੀਟਿੰਗ 4 ਨੂੰ ਦਿੱਲੀ ’ਚ-ਸਿੱਧੂ, ਅੜੈਚਾ

ਲੁਧਿਆਣਾ, 26 ਨਵੰਬਰ (ਜਤਿੰਦਰ ਭੰਬੀ)-ਜਨਤਕ ਵੰਡ ਪ੍ਰਣਾਲੀ ਅਧੀਨ ਦੇਸ਼ ਦੇ 82 ਕਰੋੜ ਲੋਕਾਂ ਨੂੰ ਮੁਫ਼ਤ ਰਾਸ਼ਨ ਵੰਡਣ ਵਾਲੇ 6 ਲੱਖ ਡੀਪੂ ਹੋਲਡਰਾਂ ਦੀਆਂ ਮੰਗਾਂ ਦੀ ਪੂਰਤੀ ਲਈ ਰੂਪ ਰੇਖਾ ਉਲੀਕਣ ਵਾਸਤੇ ਕੌਮੀ ਮੀਟਿੰਗ 4 ਦਸੰਬਰ ਨੂੰ ਮੁਕਤ ਧਾਰਾ ਆਡੀਟੋਰੀਅਮ ਭਾਈ ਵੀਰ ਸਿੰਘ ਮਾਰਗ ਨੇੜੇ ਗੋਲ ਮਾਰਕੀਟ ਦਿੱਲੀ ‘ਚ ਹੋਵੇਗੀ। ਇਸ ਕੌਮੀ ਮੀਟਿੰਗ ਸਬੰਧੀ ‘ਅਜੀਤ’ ਨੂੰ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਕੌਮੀ ਮੀਤ ਪ੍ਰਧਾਨ ਗੁਰਜਿੰਦਰ ਸਿੰਘ ਸਿੱਧੂ ਤੇ ਕੌਮੀ ਸਹਾਇਕ ਸਕੱਤਰ ਕਰਮਜੀਤ ਸਿੰਘ ਅੜੈਚਾ ਨੇ ਦੱਸਿਆ ਕਿ ਮੀਟਿੰਗ ’ਚ 36 ਸੂਬਿਆਂ ਅਤੇ ਸ਼ਾਸਿਤ ਪ੍ਰਦੇਸ਼ਾਂ ਦੇ ਡੀਪੂ ਹੋਲਡਰਾਂ ਨੂੰ ਆ ਰਹੀਆਂ ਸਮੱਸਿਆਵਾਂ ’ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 27-11-2026

Ad Position 22
No active advertisement
ਪਿਛਲੀ ਖ਼ਬਰ ਭਾਰਤ ਸਰਕਾਰ ਵਲੋਂ ਚਿੱਤਰਕਾਰ ਸੋਭਾ ਸਿੰਘ ਦੀ ਜਨਮ ਵਰ੍ਹੇਗੰਢ ਮੌਕੇ 125 ਰੁਪਏ ਦਾ ਯਾਦਗਾਰੀ ਸਿੱਕਾ ਕੀਤਾ ਜਾਵੇਗਾ ਜਾਰੀ ਅਗਲੀ ਖ਼ਬਰ ਮਲਿਕਅਰਜੁਨ ਖਡ਼ਗੇ ਮਾਮਲੇ ਨੂੰ ਲੈ ਕੇ ਹਾਈ ਕੋਰਟ ’ਚ ਸੁਣਵਾਈ ਹੁਣ 30 ਮਾਰਚ ਨੂੰ
Ad Position 24