28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਪੰਜਾਬ ਭਾਜਪਾ ਦੇ ਸੂਬਾ ਮੋਰਚਿਆਂ ਦੇ ਇੰਚਾਰਜਾਂ ਦੀ ਨਿਯੁਕਤੀ

ਚੰਡੀਗੜ੍ਹ, 28 ਨਵੰਬਰ (ਅਜੀਤ ਬਿਊਰੋ) - ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਸੂਬਾ ਪੱਧਰੀ ਪਾਰਟੀ ਦੇ ਮੋਰਚਿਆਂ ਦੇ ਇੰਚਾਰਜਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਰਮਿੰਦਰ ਸਿੰਘ ਬਰਾੜ ਨੂੰ ਯੁਵਾ ਮੋਰਚਾ, ਅਨਿਲ ਸਰੀਨ ਨੂੰ ਮਹਿਲਾ ਮੋਰਚਾ, ਜੀਵਨ ਗਰਗ ਨੂੰ ਕਿਸਾਨ ਮੋਰਚਾ, ਰਜਨੀਸ਼ ਧੀਮਾਨ ਨੂੰ ਅਨੁਸੂਚਿਤ ਜਾਤੀ ਮੋਰਚਾ, ਰਾਜੇਸ਼ ਬੱਗਾ ਨੂੰ ਪੱਛੜੀਆਂ ਸ਼੍ਰੇਣੀਆਂ ਮੋਰਚਾ ਅਤੇ ਰਾਕੇਸ਼ ਰਾਠੌਰ ਨੂੰ ਘੱਟ ਗਿਣਤੀ ਮੋਰਚਾ ਦਾ ਸੂਬਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 29-11-2026

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦਾ ਸੱਭਿਆਚਾਰ ਡਰ ਫੈਲਾਉਣ ਵਾਲਾ ਹੈ-ਬਲਤੇਜ ਪੰਨੂ ਅਗਲੀ ਖ਼ਬਰ ਸਿਰ ’ਚ ਬੱਲੀ ਮਾਰ ਕੇ ਨੌਜਵਾਨ ਦੀ ਹੱਤਿਆ
Ad Position 24