29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਨਸ਼ੇ ਕਾਰਨ ਨੌਜਵਾਨ ਦੀ ਮੌਤ

ਵੇਰਕਾ (ਅੰਮ੍ਰਿਤਸਰ), 29 ਨਵੰਬਰ (ਲਖਵਿੰਦਰ ਸਿੰਘ)- ਹਲਕਾ ਅਟਾਰੀ ਅਧੀਨ ਪੈਂਦੇ ਪਿੰਡ ਪੰਡੋਰੀ ਵੜੈਚ ਵਿਖੇ ਨਸ਼ੇ ਕਾਰਨ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਵਿਸ਼ਾਲ ਉਰਫ਼ ਬੱਬੂ ਪੁੱਤਰ ਰਾਜੂ ਕੁਮਾਰ ਵਜੋਂ ਹੋਈ ਹੈ।

Ad Position 21
No active advertisement
ਅਜੀਤ ਡੈਸਕ 30-11-2026
ਵੇਰਕਾ (ਅੰਮ੍ਰਿਤਸਰ), 29 ਨਵੰਬਰ (ਲਖਵਿੰਦਰ ਸਿੰਘ)- ਹਲਕਾ ਅਟਾਰੀ ਅਧੀਨ ਪੈਂਦੇ ਪਿੰਡ ਪੰਡੋਰੀ ਵੜੈਚ ਵਿਖੇ ਨਸ਼ੇ ਕਾਰਨ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਵਿਸ਼ਾਲ ਉਰਫ਼ ਬੱਬੂ ਪੁੱਤਰ ਰਾਜੂ ਕੁਮਾਰ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਪਤਨੀ ਨੀਤੂ ਨੇ ਦੱਸਿਆ ਕਿ ਉਸ ਦਾ ਪਤੀ ਨਸ਼ਿਆਂ ਦਾ ਆਦੀ ਸੀ ਅਤੇ ਨਸ਼ੇ ਦੇ ਟੀਕੇ ਵੀ ਲਗਾਉਂਦਾ ਸੀ। ਅੱਜ ਜਦੋਂ ਉਹ ਮਜ਼ਦੂਰੀ ਕਰਕੇ ਘਰ ਪਰਤਿਆ ਤਾਂ ਕੁਝ ਸਮੇਂ ਬਾਅਦ ਮੁੜ ਘਰੋਂ ਬਾਹਰ ਚਲਾ ਗਿਆ। ਥੋੜ੍ਹੀ ਦੇਰ ਬਾਅਦ ਪਰਿਵਾਰ ਨੂੰ ਸੂਚਨਾ ਮਿਲੀ ਕਿ ਵਿਸ਼ਾਲ ਪਿੰਡ ਦੀਆਂ ਕਬਰਾਂ ਵਿਚ ਬੇਸੁੱਧ ਪਿਆ ਹੈ। ਜਦੋਂ ਪਰਿਵਾਰਕ ਮੈਂਬਰਾਂ ਨੇ ਮੌਕੇ ’ਤੇ ਜਾ ਕੇ ਦੇਖਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਆਪਣੇ ਪਿਛੇ ਪਤਨੀ ਅਤੇ ਇੱਕ ਤਿੰਨ ਸਾਲ ਦਾ ਬੇਟਾ ਛੱਡ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਤਾਮਿਲਨਾਡੂ ’ ਚ ਪ੍ਰਕਾਸ਼ ਪੁਰਬ ਮਨਾਉਣ ਵਾਲੇ ਸਿੱਖਾਂ ਨੂੰ ਖ਼ਾਲਿਸਤਾਨ ਲਹਿਰ ਨਾਲ ਜੋੜਨਾ ਮੰਦਭਾਗਾ - ਤਾਮਿਲ ਵਿਜੇ ਸਰਕਾਰ ’... ਅਗਲੀ ਖ਼ਬਰ 3 ਆਈ . ਏ . ਐਸ . ਅਤੇ 2 ਪੀ . ਸੀ . ਐਸ . ਅਧਿਕਾਰੀਆਂ ਦੇ ਤਬਾਦਲੇ
Ad Position 24