14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਦਿੱਤੀਆਂ ਨਵੇਂ ਸਾਲ ਦੀਆਂ ਮੁਬਾਰਕਾਂ <br/>

Ad Position 21
repet_subhas-goyals [Copy P29]
ਅਜੀਤ ਡੈਸਕ 02-01-2026
ਮੋਗਾ, 1 ਜਨਵਰੀ (ਸੁਰਿੰਦਰਪਾਲ ਸਿੰਘ)-ਸਾਲ 2026 ਨੂੰ ਸਮਾਜਿਕ ਭਾਈਚਾਰਕ ਸਾਂਝ ਅਤੇ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੇ ਸਾਲ ਵਜੋਂ ਮਨਾਇਆ ਜਾਵੇ | ਜ਼ਿਲ੍ਹਾ ਪ੍ਰਸ਼ਾਸਨ ਹਮੇਸ਼ਾ ਲੋਕਾਂ ਦੀ ਭਲਾਈ ਲਈ ਵਚਨਬੱਧ ਰਹੇਗਾ ਤੇ ਸਾਰਿਆਂ ਦੇ ਸਹਿਯੋਗ ਨਾਲ ਹੀ ਜ਼ਿਲ੍ਹੇ ਨੂੰ ਤਰੱਕੀ ਦੇ ਨਵੇਂ ਮੁਕਾਮਾਂ ਤੱਕ ਲਿਆਂਦਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਕੀਤਾ | ਉਨ੍ਹਾਂ ਜ਼ਿਲ੍ਹੇ ਦੇ ਸਮੂਹ ਨਿਵਾਸੀਆਂ ਨੂੰ ਨਵੇਂ ਸਾਲ 2026 ਦੀਆਂ ਦਿਲੋਂ ਵਧਾਈਆਂ ਤੇ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਨਵਾਂ ਸਾਲ ਹਰ ਇਕ ਦੇ ਜੀਵਨ ਵਿਚ ਖ਼ੁਸ਼ਹਾਲੀ, ਤੰਦਰੁਸਤੀ ਅਤੇ ਸਫਲਤਾ ਲੈ ਕੇ ਆਵੇ |

Ad Position 22
No active advertisement
ਪਿਛਲੀ ਖ਼ਬਰ ਹਰਜਿੰਦਰ ਸਿੰਘ ਵਿੱਕੀ ਬੰਬੇ ਨੂੰ ਸਦਮਾ, ਭਰਾ ਦਾ ਦਿਹਾਂਤ <br/> ਅਗਲੀ ਖ਼ਬਰ 12ਵਾਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ 6 ਨੂੰ <br/>
Ad Position 24