ਗੁਰਦੁਆਰਾ ਬੀਬੀ ਭਗਵਾਨ ਕੌਰ ਸੂਰਜ ਨਗਰ ਟੀਚਰ ਕਾਲੋਨੀ ਵਲੋਂ ਨਗਰ ਕੀਰਤਨ ਸਜਾਇਆ
ਗੁਰਦੁਆਰਾ ਬੀਬੀ ਭਗਵਾਨ ਕੌਰ ਸੂਰਜ ਨਗਰ ਟੀਚਰ ਕਾਲੋਨੀ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ | (ਸੱਜੇ) ਨਗਰ ਕੀਰਤਨ ਦੌਰਾਨ ਪਾਲਕੀ ਦੇ ਨਾਲ ਚਲਦੀਆਂ ਸੰਗਤਾਂ ਅਤੇ ਹਜ਼ੂਰੀ ਰਾਗੀ ਭਾਈ ਮਨਜੀਤ ਸਿੰਘ ਦਾ ਜਥਾ ਕੀਰਤਨ ਕਰਦਾ ਹੋਇਆ | ਤਸਵੀਰਾਂ : ਜਸਪਾਲ ਸਿੰਘ ਬੱਬੀ
<br/>
02-01-2026