16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਮਾਣੂੰਕੇ ਵਿਖੇ ਨਵੇਂ ਵਰ੍ਹੇ ਨੂੰ ਸਮਰਪਿਤ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 02-01-2026
ਬਾਘਾ ਪੁਰਾਣਾ, 1 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਦੀਆਂ ਦੋਵੇਂ ਗ੍ਰਾਮ ਪੰਚਾਇਤਾਂ ਵਲੋਂ ਚੜ੍ਹੇ ਸਾਲ ਨੂੰ ਸਮਰਪਿਤ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਜ਼ਿਲ੍ਹਾ ਟਰੱਕ ਯੂਨੀਅਨ ਪ੍ਰਧਾਨ ਮਨਦੀਪ ਸਿੰਘ ਮਾਣੂੰਕੇ ਅਤੇ ਸਰਪੰਚ ਨਿਰਮਲ ਸਿੰਘ ਮਾਣੂੰਕੇ ਨੇ ਦੱਸਿਆ ਕਿ ਨਗਰ ਖੇੜੇ ਦੀ ਸੁੱਖ ਸ਼ਾਂਤੀ ਲਈ ਪਿਛਲੇ ਤਿੰਨ ਦਹਾਕਿਆਂ ਤੋਂ ਪਿੰਡ ਮਾਣੂੰਕੇ ਦੀ ਹਰੇਕ ਗ੍ਰਾਮ ਪੰਚਾਇਤ ਵੱਲੋਂ ਨਵੇਂ ਸਾਲ (1 ਜਨਵਰੀ) ਨੂੰ ਪਿੰਡ ਮਾਣੂੰਕੇ ਦੇ ਬੱਸ ਸਟੈਂਡ 'ਤੇ ਧਾਰਮਿਕ ਸਮਾਗਮ ਕਰਵਾਇਆ ਜਾਂਦਾ ਹੈ, ਜਿਸ ਦੇ ਚਲਦਿਆਂ ਇਸ ਸਾਲ ਵੀ ਪਿੰਡ ਦੀ ਸੁੱਖ ਸਾਂਤੀ ਨੂੰ ਸਮਰਪਿਤ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਅਤੇ ਸਮਾਗਮ ਦੀ ਸਮਾਪਤੀ ਮੌਕੇ ਸਾਬਕਾ ਸਰਪੰਚ ਮੋਹਰ ਸਿੰਘ ਨੇ ਸਾਰੇ ਪਿੰਡ ਵਾਸੀਆਂ ਦਾ ਆਪਸੀ ਸਾਂਝ ਨੂੰ ਬਣਾਈ ਰੱਖਣ ਅਤੇ ਧਾਰਮਿਕ ਸਮਾਗਮ 'ਚ ਪੁੱਜਣ 'ਤੇ ਵਿਸ਼ੇਸ਼ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਅਜੈਬ ਸਿੰਘ, ਸੰਮਤੀ ਮੈਂਬਰ ਜਸਕਰਨ ਸਿੰਘ ਠੇਕੇਦਾਰ, ਸਾਬਕਾ ਸੰਮਤੀ ਮੈਂਬਰ ਬਲਕਰਨ ਸਿੰਘ, ਪ੍ਰਧਾਨ ਅਮਰਜੀਤ ਸਿੰਘ ਖ਼ਾਲਸਾ, ਸਾਬਕਾ ਸਰਪੰਚ ਤਾਰਾ ਸਿੰਘ, ਪ੍ਰਧਾਨ ਬਲਦੇਵ ਸਿੰਘ, ਰਵਿੰਦਰ ਸਿੰਘ ਭੋਲਾ ਕਿਸਾਨ ਆਗੂ, ਗੁਰਜੰਟ ਸਿੰਘ ਆੜ੍ਹਤੀਆ, ਸੈਕਟਰੀ ਰਾਜਬਹਾਦਰ ਸਿੰਘ, ਮੈਨੇਜਰ ਜਗਜੀਤ ਸਿੰਘ, ਪ੍ਰਧਾਨ ਚਰਨਜੀਤ ਸਿੰਘ ਚਰਨਾ, ਪ੍ਰਧਾਨ ਇੰਦਰਜੀਤ ਸਿੰਘ, ਮਹਿੰਦਰ ਸਿੰਘ ਪੰਚ, ਪ੍ਰਧਾਨ ਹਰਫੂਲ ਸਿੰਘ, ਪ੍ਰਧਾਨ ਪਰਮਵੀਰ ਸਿੰਘ, ਜਗਦੇਵ ਸਿੰਘ, ਤਰਸੇਮ ਗੋਭੀ, ਜਗਜੀਤ ਸਿੰਘ ਜੱਗਾ, ਪ੍ਰਧਾਨ ਕੱਤਰ ਸਿੰਘ, ਮੇਵਾ ਸਿੰਘ ਕਿਸਾਨ ਆਗੂ, ਯੂਥ ਆਗੂ ਪਰਮਜੀਤ ਸਿੰਘ, ਪ੍ਰਧਾਨ ਰਣਜੀਤ ਸਿੰਘ, ਬਲਵਿੰਦਰ ਸਿੰਘ ਯੂ.ਐਸ.ਏ, ਸੁਰਿੰਦਰ ਕੁਮਾਰ ਪੁਰੀ, ਰੂਪ ਸਿੰਘ, ਗੁਰਚਰਨ ਸਿੰਘ ਚਰਨਾ, ਸਾਬਕਾ ਸਰਪੰਚ ਰਾਮ ਸਿੰਘ, ਇਕਬਾਲ ਸਿੰਘ, ਹੈਪੀ ਸਿੰਘ, ਸੁਰਜੀਤ ਸਿੰਘ ਬੁੱਕ ਡੀਪੂ ਅਤੇ ਪੰਚਾਇਤ ਮੈਂਬਰ ਰਮਨਦੀਪ ਸਿੰਘ, ਸੁਖਚੈਨ ਸਿੰਘ, ਖਹਿਰਾ ਸਿੰਘ, ਸੁਖਮੰਦਰ ਸਿੰਘ, ਰਾਮਜੀਤ ਸਿੰਘ, ਹਰਮਨਪ੍ਰੀਤ ਸਿੰਘ, ਬਿੰਦਰ ਸਿੰਘ, ਗੁਰਦਿੱਤ ਸਿੰਘ, ਹਰਭਗਵਾਨ ਸਿੰਘ, ਅਮਰਜੀਤ ਸਿੰਘ, ਅਜਮੇਰ ਸਿੰਘ, ਸੋਹਣਾ ਸਿੰਘ, ਗੁਰਤੇਜ ਸਿੰਘ, ਜੋਰਾ ਸਿੰਘ, ਸੱਜਣ ਸਿੰਘ, ਮੰਦਰ ਸਿੰਘ, ਰਣਜੀਤ ਸਿੰਘ, ਸਤਨਾਮ ਸਿੰਘ ਸੱਤਾ ਆਦਿ ਵੱਡੀ ਗਿਣਤੀ 'ਚ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਵਿਖੇ ਨਵੇਂ ਸਾਲ ਦੀ ਆਮਦ ਮੌਕੇ ਪਾਠ ਦੇ ਭੋਗ ਪਾਏ <br/> ਅਗਲੀ ਖ਼ਬਰ ਅਖੰਡ ਪਾਠਾਂ ਦੀ ਲੜੀ ਦੀ ਸੰਪੂਰਨਤਾ ਅੱਜ <br/>
Ad Position 24