14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਭਲਕੇ ਸ੍ਰੀ ਹਨੂਮਾਨ ਚਾਲੀਸਾ ਦਾ ਪਾਠ ਅਤੇ ਸੰਕੀਰਤਨ ਹੋਵੇਗਾ-ਸ਼ਿਵ ਟੰਡਨ

Ad Position 21
No active advertisement
ਅਜੀਤ ਡੈਸਕ 05-01-2026
ਮੋਗਾ, 4 ਜਨਵਰੀ (ਅਸ਼ੋਕ ਬਾਂਸਲ)-ਮੋਗਾ ਦੇ ਆਰਾ ਰੋਡ 'ਤੇ ਸਥਿਤ ਪੰਚਮੁਖੀ ਧਾਮ ਮੰਦਰ ਵਿਖੇ 6 ਜਨਵਰੀ ਨੂੰ ਸ੍ਰੀ ਹਨੂਮਾਨ ਚਾਲੀਸਾ ਦਾ ਪਾਠ ਅਤੇ ਸੰਕੀਰਤਨ ਹੋਵੇਗਾ | ਇਸ ਦੀ ਜਾਣਕਾਰੀ ਦਿੰਦੇ ਮੰਦਰ ਦੇ ਸੇਵਾਦਾਰ ਸ਼ਿਵ ਟੰਡਨ ਨੇ ਦੱਸਿਆ ਕਿ 6 ਜਨਵਰੀ ਨੂੰ ਸ਼ਾਮ 6:30 ਵਜੇ ਪੁਜਾਰੀ ਪੁਸ਼ਪਰਾਜ ਸ਼ਰਮਾ ਦੀ ਅਗਵਾਈ ਹੇਠ ਸਮੂਹ ਮੈਂਬਰ ਸ੍ਰੀ ਹਨੂਮਾਨ ਜੀ ਦੇ ਦਰਬਾਰ ਵਿਚ ਜੋਤ ਜਗਾਉਣਗੇ ਅਤੇ ਸੰਕੀਰਤਨ ਸ਼ੁਰੂ ਕਰਨਗੇ | ਭਜਨ ਗਾਇਕ ਸ੍ਰੀ ਹਨੂਮਾਨ ਚਾਲੀਸਾ ਦਾ ਪਾਠ ਕਰਨਗੇ ਅਤੇ ਭਜਨ ਗਾਉਣਗੇ | ਸੰਕੀਰਤਨ ਤੋਂ ਬਾਅਦ ਮੰਦਰ ਕਮੇਟੀ ਸ਼ਰਧਾਲੂਆਂ ਲਈ ਭੰਡਾਰੇ ਵੀ ਲਗਾਏਗੀ |
Ad Position 22
No active advertisement
ਪਿਛਲੀ ਖ਼ਬਰ ਸਕੂਲ ਆਫ਼ ਐਮੀਨੈਂਸ ਬਾਘਾ ਪੁਰਾਣਾ ਵਿਖੇ ਵਜ਼ੀਫ਼ਾ ਪ੍ਰੀਖਿਆ ਦਾ ਸਫਲ ਆਯੋਜਨ ਅਗਲੀ ਖ਼ਬਰ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸਰਕਾਰ ਕੁੰਭਕਰਨੀ ਨੀਂਦ ਸੁੱਤੀ-ਐਡਵੋਕੇਟ ਰਵੀ ਗਰੇਵਾਲ
Ad Position 24