14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਗੁਰੂ ਰਵਿਦਾਸ ਦੇ ਜਨਮ ਦਿਹਾੜੇ ਸਬੰਧੀ ਪ੍ਰਭਾਤ ਫ਼ੇਰੀਆਂ ਸ਼ੁਰੂ

Ad Position 21
No active advertisement
ਅਜੀਤ ਡੈਸਕ 05-01-2026
ਫ਼ਰੀਦਕੋਟ, 4 ਜਨਵਰੀ (ਸਤੀਸ਼ ਬਾਗ਼ੀ)-ਗੁਰੂ ਰਵਿਦਾਸ ਸੁਸਾਇਟੀ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਸਬੰਧੀ ਪ੍ਰਭਾਤ ਫ਼ੇਰੀਆਂ ਸ਼ੁਰੂ ਹੋ ਚੁੱਕੀਆਂ ਹਨ ਜੋ ਕਿ 29 ਜਨਵਰੀ ਤੱਕ ਲਗਾਤਾਰ ਚੱਲਣਗੀਆਂ | ਉਨ੍ਹਾਂ ਦੱਸਿਆ ਕਿ 30 ਜਨਵਰੀ ਦਿਨ ਸ਼ੁੱਕਰਵਾਰ ਗੁਰੂ ਰਵਿਦਾਸ ਅੰਮਿ੍ਤ ਬਾਣੀ ਦੇ ਪਾਠ ਆਰੰਭ ਕੀਤੇ ਜਾਣਗੇ ਅਤੇ ਸ਼ਾਮ ਨੂੰ ਇਕ ਵਿਸ਼ਾਲ ਜਾਗੋ ਗੁਰੂ ਰਵਿਦਾਸ ਦੇ ਸਬੰਧ 'ਚ ਜੀਵਨ ਨਗਰ, ਬਲਵੀਰ ਐਵੇਨਿਊ ਦੀਆਂ ਗਲੀਆਂ 'ਚ ਕੱਢੀ ਜਾਵੇਗੀ | 31 ਜਨਵਰੀ ਦਿਨ ਸ਼ਨੀਵਾਰ ਨੂੰ ਇਕ ਵਿਸ਼ਾਲ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਹੁੰਦਾ ਹੋਇਆ ਵਾਪਸ ਗੁਰੂ ਰਵਿਦਾਸ ਮੰਦਰ ਵਿਚ ਸਮਾਪਤੀ ਹੋਵੇਗੀ | 1 ਫ਼ਰਵਰੀ ਦਿਨ ਐਤਵਾਰ ਨੂੰ ਸਵੇਰੇ 10 ਵਜੇ ਸ੍ਰੀ ਗੁਰੂ ਰਵਿਦਾਸ ਦਾਸ ਅੰਮਿ੍ਤ ਬਾਣੀ ਦੇ ਪਾਠ ਦੇ ਭੋਗ ਪੈਣਗੇ |

Ad Position 22
No active advertisement
ਪਿਛਲੀ ਖ਼ਬਰ ਮਾਘੀ ਕਾਨਫ਼ਰੰਸ ਨੂੰ ਲੈ ਕੇ ਸੁਖਬੀਰ ਅੱਜ ਸ੍ਰੀ ਮੁਕਤਸਰ ਸਾਹਿਬ ਪੁੱਜਣਗੇ- ਰੋਜ਼ੀ ਬਰਕੰਦੀ ਅਕਾਲੀ ਵਰਕਰਾਂ ਦੀ ਮੀਟਿੰ... ਅਗਲੀ ਖ਼ਬਰ ਮਾਤਾ ਨਸੀਬ ਕੌਰ ਬਰਾੜ ਥਰਾਜ ਦੇ ਸ਼ਰਧਾਂਜਲੀ ਸਮਾਗਮ ਮੌਕੇ ਪੁੱਜੀਆਂ ਨਾਮਵਰ ਸ਼ਖ਼ਸੀਅਤਾਂ
Ad Position 24