ਢੁੱਡੀਕੇ ਵਿਖੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਜਿੱਤਣ ਦੇ ਸ਼ੁਕਰਾਨੇ ਵਜੋਂ ਪਾਠ ਕਰਵਾਇਆ <br/>
ਪਿੰਡ ਢੁੱਡੀਕੇ ਵਿਖੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਜੇਤੂਆਂ ਦੇ ਸਨਮਾਨ ਸਮੇਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਨਾਲ ਪਾਰਟੀ ਦੇ ਹੋਰ ਅਹੁਦੇਦਾਰ ਤੇ ਆਗੂ | ਤਸਵੀਰ : ਹਰਦੇਵ ਸਿੰਘ ਮਾਨ
<br/>
06-01-2026