19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਗੁਰਬੀਰ ਸਿੰਘ ਡੇਮਰੂ ਯੂਥ ਵਿੰਗ 'ਆਪ' ਦੇ ਬਲਾਕ ਪ੍ਰਧਾਨ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 06-01-2026
ਨੱਥੂਵਾਲਾ ਗਰਬੀ, 5 ਜਨਵਰੀ (ਨਵਦੀਪ ਸਿੰਘ)- ਬੀਤੇ ਦਿਨੀਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਬਲਾਕ ਪ੍ਰਧਾਨ ਐਲਾਨੇ ਗਏ | ਇਸੇ ਹੀ ਲੜੀ ਤਹਿਤ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਗੁਰਬੀਰ ਸਿੰਘ ਡੇਮਰੂ ਨੂੰ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਬਲਾਕ ਬਾਘਾ ਪੁਰਾਣਾ ਦੇ ਯੂਥ ਵਿੰਗ ਦੇ ਬਲਾਕ ਪ੍ਰਧਾਨ ਲਗਾਏ ਜਾਣ 'ਤੇ ਉਨ੍ਹਾਂ ਵਲੋਂ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕੀਤਾ ਗਿਆ | ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡੇਮਰੂ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਨੂੰ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਨੂੰ ਬਲਾਕ ਪ੍ਰਧਾਨ ਲਗਾਏ ਜਾਣ 'ਤੇ ਸਰਬਜੀਤ ਕੌਰ ਨੱਥੂਵਾਲਾ ਮੈਂਬਰ ਬਲਾਕ ਸੰਮਤੀ, ਰਣਜੀਤ ਸਿੰਘ ਟੀਟੂ ਉਪ ਪ੍ਰਧਾਨ ਨਗਰ ਕੌਂਸਲ ਬਾਘਾ ਪੁਰਾਣਾ, ਕਰਮਜੀਤ ਕੌਰ ਸਰਪੰਚ ਵੱਡਾ ਘਰ, ਸੀਨੀ: ਆਗੂ ਜਸਵਿੰਦਰ ਸਿੰਘ ਵੱਡਾ ਘਰ, ਸਰਪੰਚ ਸੁਖਨਾਮ ਸਿੰਘ, ਨਿਰਵੈਰ ਸਿੰਘ ਸਰਪੰਚ ਨੱਥੂਵਾਲਾ, ਸੀਨੀਅਰ ਆਗੂ ਜਗਮੋਹਨ ਸਿੰਘ ਲੰਗੇਆਣਾ, ਗੁਰਪ੍ਰੀਤ ਸਿੰਘ ਮਾਹਲਾ ਖ਼ੁਰਦ, ਮਨਦੀਪ ਕੱਕੜ ਐਮ.ਸੀ. ਬਾਘਾ ਪੁਰਾਣਾ, ਬਲਵਿੰਦਰ ਸਿੰਘ ਮਾਹਲਾ ਕਲਾਂ ਅਤੇ ਹੋਰ ਆਗੂਆਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਹਲਕੇ ਅੰਦਰ ਖੇਡਾਂ ਦੇ ਵਿਕਾਸ ਲਈ ਵਿਧਾਇਕ ਲਾਡੀ ਢੋਸ ਦੀ ਕਾਰਗੁਜ਼ਾਰੀ ਸ਼ਲਾਘਾਯੋਗ- ਰਿੰਪੀ ਖੋਸਾ <br/> ਅਗਲੀ ਖ਼ਬਰ ਸ਼ਨਾਇਆ ਮਹਿਤਾ ਦੀ ਨੈਸ਼ਨਲ ਗੇਮਜ਼ ਅੰਡਰ-19 (ਕਿ੍ਕਟ) ਲਈ ਪੰਜਾਬ ਦੀ ਟੀਮ ਲਈ ਚੋਣ
Ad Position 24