24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 07-01-2026
ਬਰੇਟਾ, 6 ਜਨਵਰੀ (ਜੀਵਨ ਸ਼ਰਮਾ)- ਨੇੜਲੇ ਪਿੰਡ ਕਿਸ਼ਨਗੜ੍ਹ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ, ਦਾ ਪਿੰਡ ਵਾਸੀਆਂ ਵਲੋਂ ਭਰਵਾਂ ਸੁਆਗਤ ਕੀਤਾ ਗਿਆ | ਪ੍ਰਬੰਧਕਾਂ ਨੇ ਦੱਸਿਆ ਕਿ 7 ਜਨਵਰੀ ਨੂੰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮੱਘਰ ਸਿੰਘ, ਖ਼ਜ਼ਾਨਚੀ ਤੀਰਥ ਸਿੰਘ, ਸਕੱਤਰ ਕਾਲਾ ਸਿੰਘ, ਤਰਸੇਮ ਸਿੰਘ, ਕਰਮਜੀਤ ਸਿੰਘ, ਅੰਮਿ੍ਤਪਾਲ ਸਿੰਘ, ਨਾਨਕ ਸਿੰਘ, ਰਾਜੂ ਸਿੰਘ, ਕੁਲਜੀਤ ਸਿੰਘ, ਸਰਪੰਚ ਬਲਵੀਰ ਕੌਰ, ਤਰਸੇਮ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਘੀ ਮੇਲੇ ਦੀ ਕਾਨਫ਼ਰੰਸ ਦੀਆਂ ਤਿਆਰੀਆਂ 'ਚ ਅਕਾਲੀ ਦਲ (ਬ) ਦੇ ਆਗੂ ਜੁਟੇ ਅਗਲੀ ਖ਼ਬਰ ਬਠਿੰਡਾ ਦਾ ਬੱਸ ਅੱਡਾ ਬਦਲਣ ਖਿਲਾਫ਼ ਮੁੜ ਸੜਕ 'ਤੇ ਉੱਤਰੇ ਲੋਕ, ਰੋਸ ਵਜੋਂ ਬਾਜ਼ਾਰ ਕੀਤੇ ਬੰਦ <br/>
Ad Position 24