16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

10 ਲੱਖ ਰੁਪਏ ਦੀ ਬੀਮਾ ਯੋਜਨਾ ਇਤਿਹਾਸਕ ਕਦਮ-ਮਾਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 25-01-2026
ਬਾਘਾ ਪੁਰਾਣਾ, 24 ਜਨਵਰੀ (ਟਿੰਕੂ ਕਾਠਪਾਲ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਹਰ ਵਰਗ ਨੂੰ 10 ਲੱਖ ਰੁਪਏ ਦੀ ਬੀਮਾ ਸੁਰੱਖਿਆ ਮੁਹੱਈਆ ਕਰਵਾਉਣ ਦਾ ਐਲਾਨ ਬਹੁਤ ਹੀ ਸ਼ਲਾਘਾਯੋਗ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਨਦੀਪ ਸਿੰਘ ਮਾਨ ਚੇਅਰਮੈਨ ਮਾਰਕੀਟ ਕਮੇਟੀ ਬਾਘਾ ਪੁਰਾਣਾ ਨੇ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਮ ਆਦਮੀ ਦੀ ਸੁਰੱਖਿਆ ਅਤੇ ਭਲਾਈ ਨੂੰ ਪਹਿਲ ਦੇ ਆਧਾਰ 'ਤੇ ਯਕੀਨੀ ਬਣਾ ਰਹੀ ਹੈ | 10 ਲੱਖ ਰੁਪਏ ਦੀ ਬੀਮਾ ਯੋਜਨਾ ਨਾਲ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਨੌਜਵਾਨਾਂ ਅਤੇ ਗਰੀਬ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਹਾਦਸਿਆਂ ਜਾਂ ਅਣਹੋਣੀ ਦੀ ਸਥਿਤੀ ਵਿਚ ਪਰਿਵਾਰ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਸਹਾਰਾ ਮਿਲੇਗਾ |

Ad Position 22
No active advertisement
ਪਿਛਲੀ ਖ਼ਬਰ ਸਿਹਤ ਬੀਮਾ ਯੋਜਨਾ ਦੇਣਾ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ- ਕੁਲਵੰਤ ਪੱਤੋ, ਬੱਬੂ ਮਾਛੀਕੇ <br/> ਅਗਲੀ ਖ਼ਬਰ ਭਾਰਤ ਦੀ ਏਕਤਾ ਅਤੇ ਸ਼ਾਨ ਦਾ ਪ੍ਰਤੀਕ ਤਿਰੰਗਾ-ਡਾ. ਜਸਵਿੰਦਰ ਸਿੰਘ ਬਰਾੜ <br/>
Ad Position 24