ਸਿੱਖਿਆ ਅਤੇ ਰੁਜ਼ਗਾਰ ਨੂੰ ਲੈ ਕੇ ਲੜਕੀਆਂ ਦੀ ਦੋ ਰੋਜ਼ਾ ਸੂਬਾ ਪੱਧਰੀ ਕਨਵੈਨਸ਼ਨ <br/>
ਮੋਗਾ ਵਿਖੇ ਸਰਬ ਭਾਰਤ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੀਆਂ ਆਗੂ ਜਥੇਬੰਦੀ ਦਾ ਝੰਡਾ ਲਹਿਰਾ ਕੇ ਸੂਬਾਈ ਕਨਵੈਨਸ਼ਨ ਦੀ ਸ਼ੁਰੂਆਤ ਕਰਦੀਆਂ ਹੋਈਆਂ | ਤਸਵੀਰ: ਹਰਜੀਤ ਸਿੰਘ
<br/>
25-01-2026