ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਡਾ. ਮਾਣਿਕ ਮੈਮੋਰੀਅਲ ਕਾਲਜ ਧਰਮਕੋਟ 'ਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ <br/>

Ad Position 21
No active advertisement
ਅਜੀਤ ਡੈਸਕ 25-01-2026
ਧਰਮਕੋਟ, 24 ਜਨਵਰੀ (ਪਰਮਜੀਤ ਸਿੰਘ)-ਡਾ. ਮਾਣਿਕ ਮੈਮੋਰੀਅਲ ਕਾਲਜ ਧਰਮਕੋਟ ਵਿਚ ਬਸੰਤ ਪੰਚਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ | ਇਸ ਮੌਕੇ ਵਿਦਿਆਰਥੀਆਂ ਤੇ ਸਟਾਫ਼ ਵਲੋਂ ਵਿਦਿਆ ਦੀ ਦੇਵੀ ਮਾਂ ਸਰਸਵਤੀ ਦੀ ਅਰਾਧਨਾ ਕਰਕੇ ਗਿਆਨ ਤੇ ਬੁੱਧੀ ਦੀ ਕਾਮਨਾ ਕੀਤੀ ਗਈ | ਸਮਾਗਮ ਦੌਰਾਨ ਕਾਲਜ ਪਰਿਸਰ ਵਿਚ ਸਿੱਖਿਆਤਮਕ ਤੇ ਸੱਭਿਆਚਾਰਕ ਮਾਹੌਲ ਬਣਿਆ ਰਿਹਾ | ਇਸ ਮੌਕੇ ਕਾਲਜ ਪ੍ਰਬੰਧਨ ਵਲੋਂ ਲਵ ਗੋਇਲ, ਡਾ. ਮਾਨਵੀ ਅਗਰਵਾਲ ਤੇ ਸੁਰੇਸ਼ ਬੰਸਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਸੰਤ ਪੰਚਮੀ ਗਿਆਨ, ਰਚਨਾਤਮਿਕਤਾ ਤੇ ਸਕਾਰਾਤਮਿਕ ਸੋਚ ਦਾ ਪ੍ਰਤੀਕ ਹੈ, ਜੋ ਵਿਦਿਆਰਥੀਆਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕਰਦੀ ਹੈ | ਕਾਲਜ ਪ੍ਰਸ਼ਾਸਨ ਵਲੋਂ ਸਭ ਨੂੰ ਬਸੰਤ ਪੰਚਮੀ ਦੀਆਂ ਵਧਾਈਆਂ ਦਿੱਤੀਆਂ ਗਈਆਂ |

Ad Position 22
No active advertisement
ਪਿਛਲੀ ਖ਼ਬਰ ਕਿ੍ਸ਼ਨ ਬਰਗਾੜੀ ਦੀਆਂ ਯਾਦਾਂ ਨੂੰ ਸਮਰਪਿਤ ਪ੍ਰੋਗਰਾਮ ਭਲਕੇ <br/> ਅਗਲੀ ਖ਼ਬਰ ਅਨਸਟਾਪੇਬਲ ਮਾਰਸ਼ਲ ਆਰਟਸ ਅਕੈਡਮੀ ਦੀ ਖਿਡਾਰਨ ਅਨੁਕਿ੍ਤੀ ਨੇ ਤੇਲੰਗਾਨਾ ਵਿਚ ਹੋਈ ਤਾਇਕਵਾਂਡੋ ਚੈਂਪੀਅਨਸ਼ਿਪ ਵਿਚ ਸੋਨ ਤ...
Ad Position 24
No active advertisement