ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਨਿਰਵੈਰ ਸਿੰਘ ਸਰਪੰਚ ਨੇ ਸਿਹਤ ਬੀਮਾ ਕਾਰਡ ਬਣਨੇ ਸ਼ੁਰੂ ਕਰਵਾਏ <br/>

Ad Position 21
No active advertisement
ਅਜੀਤ ਡੈਸਕ 26-01-2026
ਨੱਥੂਵਾਲਾ ਗਰਬੀ, 25 ਜਨਵਰੀ (ਨਵਦੀਪ ਸਿੰਘ)-ਅੱਜ ਪਿੰਡ ਨੱਥੂਵਾਲਾ ਗਰਬੀ ਨਵਾਂ ਪਾਸਾ ਦੇ ਸਰਪੰਚ ਨਿਰਵੈਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸਿਹਤ ਬੀਮਾ ਕਾਰਡ ਬਣਾਉਣ ਦੀ ਸ਼ੁਰੂਆਤ ਕੀਤੀ ਗਈ | ਇਸ ਸਮੇਂ ਚਰਨਜੀਤ ਸਿੰਘ ਦੇ ਘਰ ਪਹੰੁਚ ਕੇ ਉਨ੍ਹਾਂ ਦਾ ਪਹਿਲਾ ਕਾਰਡ ਬਣਾਉਣ ਦਾ ਫਾਰਮ ਭਰਿਆ ਗਿਆ | ਇਸ ਸਮੇਂ ਉਨ੍ਹਾਂ ਦੇ ਨਾਲ ਰੇਸ਼ਮ ਸਿੰਘ ਫ਼ੌਜੀ, ਪੱਪੂ ਸਿੰਘ ਡਾਕਟਰ, ਦਵਿੰਦਰ ਸਿੰਘ, ਜਗਤਾਰ ਸਿੰਘ, ਜਸਮੇਲ ਸਿੰਘ ਸੀ.ਐਸ.ਈ. ਅਤੇ ਸੁਖਵੀਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨੰਗਲ ਸਕੂਲ ਦੀ ਗੋਲਡ ਮੈਡਲ ਜੇਤੂ ਖਿਡਾਰਨ ਦਾ ਸਨਮਾਨ ਅਗਲੀ ਖ਼ਬਰ ਗਣਤੰਤਰਤਾ ਦਿਵਸ ਦੇ ਮੱਦੇਨਜ਼ਰ ਪੁਲਿਸ ਫੋਰਸ ਨੇ ਕੱਢਿਆ ਫਲੈਗ ਮਾਰਚ
Ad Position 24
No active advertisement