ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ

Ad Position 21
No active advertisement
ਅਜੀਤ ਡੈਸਕ 26-01-2026
ਰਾਮਾਂ ਮੰਡੀ, 25 ਜਨਵਰੀ (ਤਰਸੇਮ ਸਿੰਗਲਾ)- ਸਾਬਕਾ ਅਧਿਆਪਕ ਦੇਵ ਰਾਜ ਬਾਂਸਲ ਅਤੇ ਪੁਨੀਤ ਬਾਂਸਲ ਵਲੋਂ ਗਣਤੰਤਰ ਦਿਵਸ ਦੀ ਖ਼ੁਸ਼ੀ ਵਿਚ ਸਥਾਨਕ ਐਸ. ਐਸ. ਐਨ. ਆਰੀਆ ਹਾਈ ਸਕੂਲ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ¢ ਸਕੂਲ ਦੇ ਮੈਨੇਜਰ ਅਜੀਤ ਕੁਮਾਰ ਗੁਪਤਾ ਨੇ ਦੇਵ ਰਾਜ ਬਾਂਸਲ, ਪੂਨੀਤ ਬਾਂਸਲ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸਕੂਲੀ ਵਿਦਿਆਰਥੀਆਂ ਦੀ ਮਦਦ ਕਰਨਾ ਹੀ ਸਭ ਤੋਂ ਵੱਡਾ ਦਾਨ ਹੈ, ਕਿਉਂਕਿ ਵਿੱਦਿਆ ਦਾ ਦਾਨ ਸਭ ਤੋਂ ਵੱਡਾ ਮੰਨਿਆ ਗਿਆ ਹੈ¢
Ad Position 22
No active advertisement
ਪਿਛਲੀ ਖ਼ਬਰ ਛੱਪੜ ਵਿਚ ਮਰ ਰਹੀਆਂ ਮੱਛੀਆਂ ਕਾਰਨ ਪਿੰਡ ਵਾਸੀਆਂ 'ਚ ਡਰ ਦਾ ਮਾਹੌਲ <br/> ਅਗਲੀ ਖ਼ਬਰ ਭਾਰਤ ਗਰੁੱਪ ਆਫ਼ ਕਾਲਜਿਜ਼ 'ਚ ਆਨਲਾਈਨ ਐਫ.ਡੀ.ਪੀ. ਪ੍ਰੋਗਰਾਮ ਕਰਵਾਇਆ <br/>
Ad Position 24
No active advertisement