ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਛੱਪੜ ਵਿਚ ਮਰ ਰਹੀਆਂ ਮੱਛੀਆਂ ਕਾਰਨ ਪਿੰਡ ਵਾਸੀਆਂ 'ਚ ਡਰ ਦਾ ਮਾਹੌਲ <br/>

Ad Position 21
No active advertisement
ਅਜੀਤ ਡੈਸਕ 26-01-2026
ਭੁੱਚੋ ਮੰਡੀ, 25 ਜਨਵਰੀ (ਬਿੱਕਰ ਸਿੰਘ ਸਿੱਧੂ)- ਨੇੜਲੇ ਪਿੰਡ ਸੇਮਾ ਦੇ ਇਕ ਛੱਪੜ ਵਿਚ ਮੱਛੀਆਂ ਪਾਲਣ ਲਈ ਛੱਡੀਆਂ ਹੋਈਆਂ ਸਨ | ਪਿਛਲੇ ਕਈ ਦਿਨਾਂ ਤੋਂ ਮੱਛੀਆਂ ਮਰਨ ਕਾਰਨ ਪਿੰਡ ਵਾਸੀਆਂ ਵਿਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ | ਕਿਸਾਨ ਆਗੂ ਅਮਰਜੀਤ ਸਿੰਘ ਪੱਪੀ ਨੇ ਦੱਸਿਆ ਕਿ ਮੱਛੀਆਂ ਮਰਨ ਕਰਕੇ ਬਹੁਤ ਗੰਦੀ ਬਦਬੂ ਫੈਲਣ ਕਾਰਨ ਲੋਕਾਂ ਨੂੰ ਕੋਈ ਬਿਮਾਰੀ ਫੈਲਣ ਦਾ ਡਰ ਸਤਾ ਰਿਹਾ ਹੈ | ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਛੱਪੜ ਦੇ ਪਾਣੀ ਦੀ ਸਫ਼ਾਈ ਕੀਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਅਮਰ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 27 ਨੂੰ <br/> ਅਗਲੀ ਖ਼ਬਰ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ
Ad Position 24
No active advertisement