ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਕੈਬਨਿਟ ਮੰਤਰੀ ਖੁੱਡੀਆ ਦਾ ਮੋਗਾ ਪਹੁੰਚਣ 'ਤੇ ਨਿੱਘਾ ਸੁਆਗਤ

Ad Position 21
No active advertisement
ਅਜੀਤ ਡੈਸਕ 26-01-2026
ਮੋਗਾ, 25 ਜਨਵਰੀ (ਸੁਰਿੰਦਰਪਾਲ ਸਿੰਘ)-ਗਣਤੰਤਰ ਦਿਹਾੜੇ ਮੌਕੇ ਰਾਸ਼ਟਰੀ ਝੰਡੇ ਨੂੰ ਲਹਿਰਾਉਣ ਉਪਰੰਤ ਸਲਾਮੀ ਦੇਣ ਪਹੁੰਚੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆ ਦਾ ਮੋਗਾ ਪਹੁੰਚਣ 'ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਤੇ ਐਸ.ਐਸ.ਪੀ. ਮੋਗਾ ਅਜੇ ਗਾਂਧੀ ਸਮੇਤ ਖੇਤੀਬਾੜੀ ਅਧਿਕਾਰੀਆਂ ਨੇ ਨਿੱਘਾ ਸੁਆਗਤ ਕੀਤਾ | ਇਸ ਮੌਕੇ ਅਧਿਕਾਰੀਆਂ ਵਲੋਂ ਬੁੱਕਾ ਤੇ ਸਨਮਾਨ ਚਿੰਨ ਦਿੱਤਾ | ਇਸ ਮੌਕੇ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਤੇ ਐਸ.ਐਸ.ਪੀ. ਮੋਗਾ ਅਜੇ ਗਾਂਧੀ ਤੋਂ ਇਲਾਵਾ ਸਾਬਕਾ ਡਿਪਟੀ ਡਾਇਰੈਕਟਰ ਖੇਤੀਬਾੜੀ ਸਟੇਟ ਅਵਾਰਡੀ ਡਾ. ਜਸਵਿੰਦਰ ਸਿੰਘ ਬਰਾੜ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ, ਇਨਫੋਰਸਮੈਂਟ ਅਫ਼ਸਰ ਡਾ. ਗੁਰਲਵਲੀਨ ਸਿੰਘ ਰਾਣਾ, ਬਲਜਿੰਦਰ ਸਿੰਘ ਖੇਤੀਬਾੜੀ ਅਫ਼ਸਰ ਮੋਗਾ, ਪਰਮਿੰਦਰ ਸਿੰਘ ਰੋਡੇ, ਸਤਿੰਦਰਪਾਲ ਸਿੰਘ, ਗਿਆਨ ਸਿੰਘ, ਡੀ.ਐਸ.ਪੀ. ਮੋਗਾ ਗੁਰਪ੍ਰੀਤ ਸਿੰਘ, ਨਿਰਵੈਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜਰ ਕਾਲਜ ਦੇ ਐਨ.ਸੀ.ਸੀ. ਕੈਡਿਟਾਂ ਨੇ ਹਥਿਆਰਾਂ ਤੇ ਰੱਖਿਆ ਉਪਕਰਨ ਪ੍ਰਦਰਸ਼ਨੀ 'ਚ ਹਿੱਸਾ ਲਿਆ ਅਗਲੀ ਖ਼ਬਰ ਵਿੱਦਿਆ ਭਾਰਤੀ ਸਕੂਲ 'ਚ ਸਪਤ ਸ਼ਕਤੀ ਸੰਗਮ ਪ੍ਰੋਗਰਾਮ ਕਰਵਾਇਆ
Ad Position 24
No active advertisement