03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਦਾਇਆ ਕਲਾਂ ਦੀ ਬਰਸੀ ਸਮਾਗਮ ਦਾ ਪੋਸਟਰ ਜਾਰੀ <br/>

Ad Position 21
repet_subhas-goyals [Copy P29]
ਦਾਇਆ ਕਲਾਂ ਗਊਸ਼ਾਲਾ ਵਾਲਾ ਵਿਖੇ ਬਰਸੀ ਸਮਾਗਮ ਦਾ ਪੋਸਟਰ ਜਾਰੀ ਕਰਦੇ ਹੋਏ ਮਹੰਤ ਸੋਹਣ ਦਾਸ ਤੇ ਹੋਰ ਸੇਵਾਦਾਰ | ਤਸਵੀਰ : ਅਮੋਲਕ ਸਿੰਘ ਕਲਸੀ <br/> 31-01-2026
ਕਿਸ਼ਨਪੁਰਾ ਕਲਾਂ, 30 ਜਨਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ੍ਰੀਮਾਨ 108 ਨਾਮ ਰਸੀਏ ਪੂਰਨ ਬ੍ਰਹਮ ਗਿਆਨੀ ਗਊਆਂ ਦੇ ਸੇਵਕ ਬ੍ਰਹਮਲੀਨ ਮਹੰਤ ਬਾਬਾ ਮੋਹਨ ਦਾਸ ਕੋਟ ਸੁਖੀਏ ਵਾਲਿਆਂ ਦੀ 39ਵੀਂ ਸਾਲਾਨਾ ਬਰਸੀ ਦਾਇਆ ਕਲਾਂ ਗਊਸ਼ਾਲਾ ਵਾਲਾ ਵਿਖੇ ਸੱਚਖੰਡ ਵਾਸੀ ਬਾਬਾ ਜਰਨੈਲ ਦਾਸ ਤੋਂ ਵਰੋਸਾਏ ਮਹੰਤ ਸੋਹਣ ਦਾਸ ਦੀ ਸਰਪ੍ਰਸਤੀ ਹੇਠ ਮਨਾਈ ਜਾ ਰਹੀ ਹੈ | ਬਰਸੀ ਸਮਾਗਮ ਸੰਬੰਧੀ ਪੋਸਟਰ ਜਾਰੀ ਕਰਦਿਆਂ ਮਹੰਤ ਸੋਹਣ ਦਾਸ ਨੇ ਦੱਸਿਆ ਕਿ 9 ਫਰਵਰੀ ਨੂੰ ਅਖੰਡ ਪਾਠ ਆਰੰਭ ਹੋਣਗੇ ਅਤੇ 11 ਫਰਵਰੀ ਨੂੰ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਮਹਾਨ ਦੀਵਾਨ ਸਜਾਏ ਜਾਣਗੇ, ਜਿਸ 'ਚ ਉਚ ਕੋਟੀ ਦੇ ਰਾਗੀ, ਢਾਡੀ, ਸੰਤ ਮਹਾਂਪੁਰਸ਼ ਗੁਰੂ ਜਸ ਰਾਹੀਂ ਨਿਹਾਲ ਕਰਨਗੇ | ਇਸ ਮੌਕੇ ਪੋਸਟਰ ਜਾਰੀ ਕਰਨ ਵਾਲਿਆਂ 'ਚ ਵੱਡੀ ਗਿਣਤੀ 'ਚ ਪਿੰਡ ਵਾਸੀ ਤੇ ਵੱਖ-ਵੱਖ ਪਿੰਡਾਂ ਦੇ ਸੇਵਾਦਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਲੂਮਿੰਗ ਬਡਜ਼ ਸਕੂਲ 'ਚ ਮਹਾਤਮਾ ਗਾਂਧੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਦੇਸ਼ ਵਿਆਪੀ ਹੜਤਾਲ ਦੀ ਤਿਆਰੀ ਵਜੋਂ ਕਨਵੈਨਸ਼ਨ 5 ਨੂੰ <br/>
Ad Position 24