02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਗੁਰਮੇਲ ਸਿੰਘ ਰੰਧਾਵਾ ਨਮਿਤ ਸ਼ਰਧਾਂਜਲੀ ਸਮਾਗਮ <br/>

Ad Position 21
repet_subhas-goyals [Copy P29]
ਅਜੀਤ ਡੈਸਕ 31-01-2026
ਬਾਘਾ ਪੁਰਾਣਾ, 30 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)-ਸਾਬਕਾ ਸਰਪੰਚ ਮੋਹਰ ਸਿੰਘ ਦੇ ਭਰਾ ਅਤੇ ਗੁਰਲਾਲ ਸਿੰਘ ਮਾਣੂੰਕੇ ਤੇ ਪਰਮਵੀਰ ਸਿੰਘ ਦਾ ਚਾਚਾ ਗੁਰਮੇਲ ਸਿੰਘ ਰੰਧਾਵਾ ਦੀ ਆਤਮਿਕ ਸ਼ਾਂਤੀ ਲਈ ਰੱਖੇ ਸਹਿਜ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਗੁਰਦੁਆਰਾ ਸਾਹਿਬ 'ਚ ਹੋਈ, ਉਪਰੰਤ ਸ਼ਰਧਾਂਜਲੀ ਸਮਾਗਮ ਹੋਇਆ | ਇਸ ਮੌਕੇ ਰਾਗੀ ਸਿੰਘਾਂ ਵਲੋਂ ਵੈਰਾਗਮਈ ਕੀਤਾ | ਉਪਰੰਤ ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਭੋਲਾ ਸਿੰਘ ਬਰਾੜ ਸਮਾਧ ਭਾਈ, ਜਥੇਦਾਰ ਤੀਰਥ ਸਿੰਘ ਮਾਹਲਾ, ਯੂਥ ਆਗੂ ਕਮਲਜੀਤ ਸਿੰਘ ਬਰਾੜ ਖੋਟੇ, ਡਾ. ਗੁਰਮੇਲ ਸਿੰਘ ਮਾਛੀਕੇ, ਕੁਲਦੀਪ ਸਿੰਘ ਕੋਟਕਪੂਰਾ ਨੇ ਵਿੱਛੜੀ ਰੂਹ ਦੇ ਜੀਵਨ ਬਾਰੇ ਦੱਸਦੇ ਹੋਏ ਸ਼ਰਧਾ ਦੇ ਫ਼ੁੱਲ ਭੇਟ ਕੀਤੇ | ਇਸ ਮੌਕੇ ਪ੍ਰਧਾਨ ਹਰੀ ਸਿੰਘ ਖਾਈ, ਸਰਪੰਚ ਦੰਮਣ ਸਿੰਘ ਗੁੰਮਟੀ, ਚੇਅਰਮੈਨ ਅਮਰਜੀਤ ਸਿੰਘ ਮਾਣੂੰਕੇ, ਪ੍ਰਧਾਨ ਹਰਫੂਲ ਸਿੰਘ, ਪ੍ਰਧਾਨ ਗੁਰਦੀਪ ਸਿੰਘ ਦੀਪਾ, ਸੰਮਤੀ ਮੈਂਬਰ ਜਸਕਰਨ ਸਿੰਘ ਜੱਸੀ, ਸੰਮਤੀ ਮੈਂਬਰ ਬਲਕਰਨ ਸਿੰਘ, ਸਰਪੰਚ ਨਿਰਵੈਰ ਸਿੰਘ ਨੱਥੂਵਾਲਾ ਗਰਬੀ, ਸਰਪੰਚ ਅਜੈਬ ਸਿੰਘ, ਨਿਰਮਲ ਸਿੰਘ ਰਾਊਕੇ, ਸਰਪੰਚ ਬਲਦੇਵ ਸਿੰਘ ਮਾਣੂੰਕੇ, ਸਰਪੰਚ ਰਾਮ ਸਿੰਘ, ਪ੍ਰਧਾਨ ਇੰਦਰਜੀਤ ਸਿੰਘ ਮਾਣੂੰਕੇ, ਸਰਪੰਚ ਨਿਰਮਲ ਸਿੰਘ, ਗੁਰਜੰਟ ਸਿੰਘ ਜੇ. ਈ., ਕੈਪਟਨ ਸੁਰਜੀਤ ਸਿੰਘ, ਡਾ. ਬਲਬੀਰ ਸਿੰਘ ਭਿੰਡਰ, ਗੁਰਮੁਖ ਸਿੰਘ ਏਜੰਸੀ ਵਾਲਾ, ਪ੍ਰਧਾਨ ਗੁਰਮੇਲ ਸਿੰਘ ਢਿਲਵਾਂ, ਹਰਦੀਪ ਸਿੰਘ ਸੇਖਾ, ਜਗਦੇਵ ਸਿੰਘ, ਤਰਸੇਮ ਸਿੰਘ ਸੰਗਮ, ਲਖਵੀਰ ਸਿੰਘ ਲੱਖੀ ਸੰਮਤੀ ਮੈਂਬਰ, ਸਰਪੰਚ ਦਰਸ਼ਨ ਸਿੰਘ ਧਾਲੀਵਾਲ, ਸਰਪੰਚ ਧੰਨਇੰਦਰ ਸਿੰਘ, ਸਰਪੰਚ ਲਖਵੀਰ ਸਿੰਘ, ਗੁਰਬਚਨ ਸਿੰਘ ਥਰਾਜ, ਬਿੱਕਰ ਸਿੰਘ, ਡਾ. ਪਵਨਦੀਪ ਸਿੰਘ, ਰਜਿੰਦਰ ਸਿੰਘ ਸੈਕਟਰੀ, ਲਖਵੀਰ ਸਿੰਘ, ਅਨਮੋਲ ਸਿੰਘ, ਕਰਮਜੀਤ ਸਿੰਘ ਆਦਿ ਤੇ ਹਲਕਾ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਪੰਥਕ ਸਰਕਾਰ ਜ਼ਰੂਰੀ-ਰਣਸੀਂਹ ਅਗਲੀ ਖ਼ਬਰ ਆਜ਼ਾਦੀ ਦਿਹਾੜੇ ਦੇ ਮੌਕੇ 'ਤੇ ਵਧੀਆ ਪ੍ਰੋਗਰਾਮ ਪੇਸ਼ ਕਰਨ ਲਈ ਜੀਂਦੜਾ ਸਕੂਲ ਦੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ <b...
Ad Position 24