ਡੇਰਾ ਸਮਾਧਾਂ ਅਜੀਤਵਾਲ ਵਿਖੇ ਰਾਤਰੀ ਦੀਵਾਨ ਸਜਾਏ <br/>
ਨਿਰਮਲ ਆਸ਼ਰਮ ਡੇਰਾ ਸਮਾਧਾਂ ਅਜੀਤਵਾਲ ਵਿਖੇ ਸਾਲਾਨਾ ਬਰਸੀ ਸਮਾਗਮਾਂ ਦੌਰਾਨ ਰਾਤਰੀ ਦੀਵਾਨਾ ਸਮੇਂ ਭਾਈ ਇਕਬਾਲ ਸਿੰਘ ਜਥੇ ਸਮੇਤ ਕੀਰਤਨ ਸਰਵਣ ਕਰਵਾਉਂਦੇ ਹੋਏ | ਨਾਲ ਬਿਰਾਜਮਾਨ ਸੰਤ ਬਾਬਾ ਬਲਵਿੰਦਰ ਸਿੰਘ | (ਹੇਠਾਂ) ਹਾਜ਼ਰ ਸੰਗਤਾਂ | ਤਸਵੀਰਾਂ: ਹਰਦੇਵ ਸਿੰਘ ਮਾਨ
<br/>
01-02-2026