12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਮੋਗਾ ਦੀ ਮੀਟਿੰਗ 6 ਨੂੰ -ਅਵਤਾਰ ਸਿੰਘ

Ad Position 21
No active advertisement
ਅਜੀਤ ਡੈਸਕ 03-02-2026
ਮੋਗਾ, 2 ਫਰਵਰੀ (ਜਸਪਾਲ ਸਿੰਘ ਬੱਬੀ)-ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਬਰਾਂਚ ਮੋਗਾ ਦੇ ਪ੍ਰਧਾਨ ਅਵਤਾਰ ਸਿੰਘ ਅਤੇ ਸਵਰਨ ਸਿੰਘ ਨੇ ਦੱਸਿਆ ਕਿ ਜਥੇਬੰਦੀ ਦੀ ਮੀਟਿੰਗ ਮਿਤੀ 6 ਫਰਵਰੀ 2026, ਦਿਨ ਸ਼ੁੱਕਰਵਾਰ ਨੂੰ ਸਵੇਰੇ 10.30 ਵਜੇ ਮੀਟਿੰਗ ਹਾਲ ਬੱਸ ਸਟੈਂਡ ਮੋਗਾ ਵਿਖੇ ਹੋਵੇਗੀ | ਜਿਸ ਵਿਚ ਸੂਬਾ ਪ੍ਰਧਾਨ ਦਲਜੀਤ ਸਿੰਘ ਭੁੱਲਰ ਅਤੇ ਰਛਪਾਲ ਸਿੰਘ ਜਨਰਲ ਸਕੱਤਰ ਵਿਚਾਰ ਰੱਖਣਗੇ ਅਤੇ ਮੀਟਿੰਗ ਵਿੱਚ ਪੈਨਸ਼ਨਰਜ਼ ਦੀਆਂ ਮੰਗਾ ਸਬੰਧੀ ਵਿਚਾਰਾਂ ਕੀਤੀਆਂ ਜਾਣਗੀਆਂ ਅਤੇ ਮਿਤੀ 13 ਫਰਵਰੀ ਨੂੰ ਮੁੱਖ ਮੰਤਰੀ ਪੰਜਾਬ ਨੂੰ ਡਿਪਟੀ ਕਮਿਸ਼ਨਰਾਂ ਰਾਹੀਂ ਦਿੱਤੇ ਜਾਣ ਵਾਲੇ ਮੰਗ ਪੱਤਰ ਸਬੰਧੀ ਪੋ੍ਰਗਰਾਮ ਉਲੀਕਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਯੂਨਾਈਟਿਡ 2027 'ਚ ਚੰਗੀ ਸਰਕਾਰ ਬਣਾਏਗਾ- ਜਥੇਦਾਰ ਬੂਟਾ ਸਿੰਘ ਰਣਸੀਂਹ <br/> ਅਗਲੀ ਖ਼ਬਰ ਵਿਧਾਇਕ ਬਿਲਾਸਪੁਰ ਅਤੇ ਉਗੋਕੇ ਵਲੋਂ 38 ਲੱਖ ਦੀ ਲਾਗਤ ਨਾਲ ਬਣਨ ਵਾਲੇ ਰਸਤੇ ਦਾ ਉਦਘਾਟਨ
Ad Position 24