05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ <br/>

Ad Position 21
No active advertisement
ਅਜੀਤ ਡੈਸਕ 04-02-2026
ਮੋਗਾ, 3 ਫਰਵਰੀ (ਗੁਰਤੇਜ ਸਿੰਘ ਬੱਬੀ)-ਘਰ ਉਪਰੋਂ ਦੀ ਲੰਘਦੀਆਂ ਹਾਈ ਵੋਲਟੇਜ ਦੀਆਂ ਤਾਰਾਂ ਨਾਲ ਆਏ ਦਿਨ ਹਾਦਸੇ ਵਾਪਰ ਰਹੇ ਹਨ ਅਤੇ ਬੀਤੇ ਦਿਨੀਂ ਮੋਗਾ ਵਿਚ ਇਕ ਨੌਜਵਾਨ ਵਿਆਹ ਸਮਾਗਮ ਵਿਚ ਲੜੀਆਂ ਲਗਵਾਉਣ ਲਈ ਘਰ ਦੀ ਛੱਤ 'ਤੇ ਗਿਆ ਤਾਂ ਉਹ ਵੀ ਹਾਈ ਵੋਲਟੇਜ ਤਾਰਾਂ ਦੀ ਲਪੇਟ ਵਿਚ ਆ ਕੇ ਬੁਰੀ ਤਰ੍ਹਾਂ ਝੁਲਸ ਗਿਆ ਸੀ ਅਤੇ ਹੁਣ ਜ਼ਿਲੇ੍ਹ ਦੇ ਪਿੰਡ ਰਣੀਆਂ ਦਾ ਨੌਜਵਾਨ ਮਨਪ੍ਰੀਤ ਸਿੰਘ ਪੁੱਤਰ ਅੰਗਰੇਜ਼ ਸਿੰਘ ਜੋ ਕਿ ਪਿੰਡ ਬੁੱਟਰ ਕਲਾਂ ਵਿਚ ਪਲੰਬਰ ਦਾ ਕੰਮ ਕਰਨ ਲਈ ਕੋਠੇ 'ਤੇ ਚੜਿ੍ਹਆ ਤਾਂ ਤਾਰਾਂ ਨੀਵੀਂਆਂ ਹੋਣ ਕਾਰਨ ਹਾਈ ਵੋਲਟੇਜ ਕਰੰਟ ਦੀ ਲਪੇਟ ਆ ਗਿਆ ਅਤੇ ਕਰੰਟ ਲੱਗਣ ਸਾਰ ਉਹ ਕੋਠੇ ਤੋਂ ਥੱਲੇ ਆ ਡਿੱਗਾ ਜਿਸ ਦੌਰਾਨ ਉਹ ਕਰੰਟ ਨਾਲ ਬੁਰੀ ਤਰ੍ਹਾਂ ਝੁਲਸ ਅਤੇ ਜ਼ਖਮੀ ਹੋ ਗਿਆ | ਪਿੰਡ ਵਾਸੀਆਂ ਨੇ ਨੌਜਵਾਨ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਮਿ੍ਤਕ ਐਲਾ ਕਰ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਦੇਸ਼ ਦੀਆਂ 10 ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ 'ਤੇ 12 ਨੂੰ ਦੇਸ਼ ਵਿਆਪੀ ਹੜਤਾਲ <br/> ਅਗਲੀ ਖ਼ਬਰ ਕੁੱਲ ਹਿੰਦ ਕਿਸਾਨ ਸਭਾ ਅਤੇ ਖੇਤ ਮਜ਼ਦੂਰ ਯੂਨੀਅਨ ਨੇ ਕੇਂਦਰੀ ਬਜਟ ਦੀਆਂ ਕਾਪੀਆਂ ਸਾੜੀਆਂ <br/>
Ad Position 24