05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ <br/>

Ad Position 21
No active advertisement
ਅਜੀਤ ਡੈਸਕ 04-02-2026
ਸਮਾਲਸਰ, 3 ਫਰਵਰੀ (ਗੁਰਜੰਟ ਕਲਸੀ ਲੰਡੇ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨਿਧੜਕ ਤੇ ਨਿਡਰ ਆਗੂ ਜਿਸ ਨੂੰ ਸਿਆਸੀ ਰੰਜਿਸ਼ ਤਹਿਤ ਝੂਠਾ ਫਸਾਇਆ ਗਿਆ ਸੀ ਅਤੇ ਉਸ ਉੱਪਰ ਨਸ਼ਾ ਤਸਕਰਾਂ ਨਾਲ ਸੰਬੰਧ ਰੱਖਣ ਵਰਗੇ ਝੂਠੇ ਪਰਚੇ ਦਰਜ ਕੀਤੇ ਗਏ ਪਰ ਹੁਣ ਸੁਪਰੀਮ ਕੋਰਟ ਵਲੋਂ ਉਨ੍ਹਾਂ ਨੂੰ ਜ਼ਮਾਨਤ ਮਿਲਣ ਨਾਲ ਸੱਚ ਦੀ ਜਿੱਤ ਹੋਈ ਹੈ ਅਤੇ ਅਜੋਕੀ ਸਰਕਾਰ ਦੇ ਝੂਠ ਦਾ ਪੁਲੰਦਾ ਖੁੱਲ੍ਹ ਗਿਆ ਹੈ | ਇਹ ਪ੍ਰਗਟਾਵਾ ਕਸਬਾ ਸਮਾਲਸਰ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਮਾ. ਗੁਰਬਚਨ ਸਿੰਘ ਸਮਾਲਸਰ ਨੇ ਕੀਤਾ | ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੇ ਹੌਸਲੇ ਬੁਲੰਦ ਹੋਏ ਹਨ |

Ad Position 22
No active advertisement
ਪਿਛਲੀ ਖ਼ਬਰ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਆਮ ਲੋਕਾਂ ਨੂੰ ਵੱਡੀ ਰਾਹਤ-ਮਨੀਲਾ, ਸਰਾਂ <br/> ਅਗਲੀ ਖ਼ਬਰ ਸਮਾਲਸਰ 'ਚ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
Ad Position 24