14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਮਜੀਠੀਆ ਦੀ ਜ਼ਮਾਨਤ 'ਤੇ ਮਾਹਲਾ ਨੇ ਕੀਤਾ ਖੁਸ਼ੀ ਦਾ ਇਜ਼ਹਾਰ <br/>

Ad Position 21
No active advertisement
ਅਜੀਤ ਡੈਸਕ 05-02-2026
ਬਾਘਾ ਪੁਰਾਣਾ, 4 ਫਰਵਰੀ (ਟਿੰਕੂ ਕਾਠਪਾਲ)-ਸ਼੍ਰੋਮਣੀ ਅਕਾਲੀ ਦਲ ਦੇ ਯੂਥ ਕੋਰ ਕਮੇਟੀ ਮੈਂਬਰ ਸੁਖਜੀਤ ਸਿੰਘ ਮਾਹਲਾ ਨੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਮਿਲੀ ਜ਼ਮਾਨਤ 'ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਅਦਾਲਤ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਸਿਰਫ਼ ਇਕ ਨੇਤਾ ਦੀ ਰਿਹਾਈ ਨਹੀਂ, ਬਲਕਿ ਪੰਜਾਬ ਦੀ ਬਦਲਦੀ ਹਵਾ ਦਾ ਵੱਡਾ ਸੰਕੇਤ ਹੈ | ਸੁਖਜੀਤ ਸਿੰਘ ਮਾਹਲਾ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੇ ਝੂਠੇ ਕੇਸਾਂ, ਧਮਕੀਆਂ ਅਤੇ ਦਬਾਅ ਦੀ ਰਾਜਨੀਤੀ ਨਾਲ ਵਿਰੋਧੀ ਆਗੂਆਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ, ਪਰ ਅੱਜ ਉਨ੍ਹਾਂ ਦੀ ਸਾਰੀ ਸਕਰਿਪਟ ਫ਼ੇਲ੍ਹ ਹੋ ਚੁੱਕੀ ਹੈ | ਉਨ੍ਹਾਂ ਆਖਿਆ ਕਿ ਜਿਨ੍ਹਾਂ ਨੇ ਸੋਚਿਆ ਸੀ ਕਿ ਮਜੀਠੀਆ ਨੂੰ ਜੇਲ੍ਹ 'ਚ ਬੰਦ ਕਰਕੇ ਉਨ੍ਹਾਂ ਦੀ ਆਵਾਜ਼ ਖ਼ਾਮੋਸ਼ ਕਰ ਦਿੱਤੀ ਜਾਵੇਗੀ, ਉਹ ਅੱਜ ਲੋਕਾਂ ਦੇ ਸੈਲਾਬ ਨੂੰ ਦੇਖ ਕੇ ਘਬਰਾਏ ਹੋਏ ਹਨ | ਅਜਿਹੇ ਵਿਚ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ, ਜੋ ਪੰਜਾਬ ਨੂੰ ਮੁੜ ਵਿਕਾਸ ਅਤੇ ਖ਼ੁਸ਼ਹਾਲੀ ਦੇ ਰਾਹ 'ਤੇ ਲੈ ਜਾ ਸਕਦੀ ਹੈ | ਇਸ ਮੌਕੇ ਸੀਨੀਅਰ ਵਾਈਸ ਪ੍ਰਧਾਨ ਸ਼ਹਿਰੀ ਰਣਜੀਤ ਸਿੰਘ ਝੀਤੇ, ਪ੍ਰਧਾਨ ਯੂਥ ਅਕਾਲੀ ਦਲ ਸ਼ਹਿਰੀ ਐਡਵੋਕੇਟ ਰਾਮ

Ad Position 22
No active advertisement
ਪਿਛਲੀ ਖ਼ਬਰ ਗਿਆਨ ਸਾਗਰ ਪਬਲਿਕ ਸਕੂਲ ਠੱਠੀ ਭਾਈ ਦੇ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ <br/> ਅਗਲੀ ਖ਼ਬਰ ਸਰਕਾਰੀ ਇਮਾਰਤਾਂ ਦੇ ਨਾਂਅ ਸ਼ਹੀਦਾਂ ਦੇ ਨਾਂਅ 'ਤੇ ਰੱਖਣ ਦੇ ਫ਼ੈਸਲੇ ਦੀ ਸ਼ਲਾਘਾ
Ad Position 24