15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਰਜਿੰਦਰਾ ਸਕੂਲ ਵਿਚ ਬੱਚਿਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

Ad Position 21
No active advertisement
ਅਜੀਤ ਡੈਸਕ 05-02-2026
ਮੋਗਾ, 4 ਫਰਵਰੀ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਪ੍ਰਮੁੱਖ ਵਿੱਦਿਅਕ ਸੰਸਥਾਨ ਰਜਿੰਦਰਾ ਸੀਨੀਅਰ ਸੈਕੰਡਰੀ ਸਕੂਲ ਵਿਚ ਬੱਚਿਆਂ ਨਾਲ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ ਸਕੂਲ ਡਾਇਰੈਕਟਰ ਸੀਮਾ ਸ਼ਰਮਾ, ਪ੍ਰਧਾਨ ਰਾਘਵ ਸ਼ਰਮਾ, ਪਿ੍ੰਸੀਪਲ ਅੰਜੂ ਜਿੰਦਲ ਅਤੇ ਸਾਰੇ ਅਧਿਆਪਕ ਮੌਜੂਦ ਸਨ | ਗਤੀਵਿਧੀਆਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵੱਲ ਲੈ ਜਾਂਦੀਆਂ ਹਨ | ਇਹ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ ਵਧਾਉਂਦੀਆਂ ਹਨ ਅਤੇ ਛੁਪੀਆਂ ਪ੍ਰਤਿਭਾਵਾਂ ਨੂੰ ਬਾਹਰ ਲਿਆਉਣ ਦਾ ਮੌਕਾ ਪ੍ਰਦਾਨ ਕਰਦੀਆਂ ਹਨ | ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਟੀਮ ਭਾਵਨਾ ਅਤੇ ਲੀਡਰਸ਼ਿਪ ਹੁਨਰ ਵਿਕਸਤ ਹੁੰਦੇ ਹਨ | ਇਸ ਤੋਂ ਇਲਾਵਾ ਇਹ ਗਤੀਵਿਧੀਆਂ ਪੜ੍ਹਾਈ ਦੇ ਤਣਾਅ ਨੂੰ ਘਟਾਉਂਦੀਆਂ ਹਨ ਅਤੇ ਸਿੱਖਣ ਵਿਚ ਦਿਲਚਸਪੀ ਵਧਾਉਂਦੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਟੀ. ਐਲ. ਐਫ. ਸਕੂਲ ਵਿਖੇ ਬੱਚਿਆਂ ਲਈ ਸਿਖਲਾਈ ਸੈਸ਼ਨ ਕਰਵਾਇਆ <br/> ਅਗਲੀ ਖ਼ਬਰ ਮੁਲਾਜ਼ਮ, ਪੈਨਸ਼ਨਰ ਤੇ ਮਜ਼ਦੂਰ ਵਿਰੋਧੀ ਸਾਬਤ ਹੋਈ ਮਾਨ ਸਰਕਾਰ- ਅਧਿਆਪਕ ਯੂਨੀਅਨ <br/>
Ad Position 24