20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਵਿਖੇ ਪ੍ਰਵੇਸ਼ ਪ੍ਰੀਖਿਆ ਕੱਲ੍ਹ

Ad Position 21
No active advertisement
ਅਜੀਤ ਡੈਸਕ 06-02-2026
ਮੋਗਾ, 5 ਫਰਵਰੀ (ਸੁਰਿੰਦਰਪਾਲ ਸਿੰਘ)-ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਤਹਿਸੀਲ ਨਿਹਾਲ ਸਿੰਘ ਵਾਲਾ ਵਿਖੇ ਨੌਵੀਂ ਅਤੇ ਗਿਆਰ੍ਹਵੀਂ ਜਮਾਤ ਵਿਚ ਦਾਖ਼ਲਾ ਲੈਣ ਲਈ ਮਿਤੀ 7 ਫਰਵਰੀ 2026 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਜ਼ਿਲ੍ਹਾ ਮੋਗਾ ਵਿਖੇ ਪ੍ਰਵੇਸ਼ ਪ੍ਰੀਖਿਆ ਕਰਵਾਈ ਜਾ ਰਹੀ ਹੈ | ਉਕਤ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਸਥਾਪਿਤ ਪ੍ਰੀਖਿਆ ਕੇਂਦਰ ਦੇ ਆਸ-ਪਾਸ 100ਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਅਤੇ ਡਿਊਟੀ ਸਟਾਫ਼ ਤੋਂ ਬਿਨਾਂ ਆਮ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਇਹ ਹੁਕਮ ਮਿਤੀ 7 ਫਰਵਰੀ ਲਈ ਲਾਗੂ ਰਹੇਗਾ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਨੂੰ ਬਦਨਾਮ ਕਰਨ ਲਈ 'ਆਪ' ਆਗੂ ਅੱਡੀ ਚੋਟੀ ਦਾ ਜ਼ੋਰ ਲਗਾ ਰਹੇ- ਜੋਗੇਵਾਲਾ <br/> ਅਗਲੀ ਖ਼ਬਰ ਕੈਲੇਫੋਰਨੀਆ ਸਕੂਲ ਖੁਖਰਾਣਾ 'ਚ 12ਵੀਂ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ <br/>
Ad Position 24