20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਪੈਨਸ਼ਨਰ ਐਸੋਸੀਏਸ਼ਨ ਬਾਘਾ ਪੁਰਾਣਾ ਦੀ ਮਹੀਨਾਵਾਰ ਮੀਟਿੰਗ 7 ਨੂੰ - ਕੋਟਲਾ

Ad Position 21
No active advertisement
ਅਜੀਤ ਡੈਸਕ 06-02-2026
ਬਾਘਾ ਪੁਰਾਣਾ, 5 ਫਰਵਰੀ (ਟਿੰਕੂ ਕਾਠਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸਬ ਡਵੀਜ਼ਨ ਬਾਘਾ ਪੁਰਾਣਾ ਦੇ ਸਕੱਤਰ ਜਸਵੰਤ ਸਿੰਘ ਕੋਟਲਾ ਨੇ ਪੈੱ੍ਰਸ ਨੂੰ ਜਾਣਕਾਰੀ ਦਿੱਤੀ ਕਿ ਜਥੇਬੰਦੀ ਦੀ ਮਹੀਨਾਵਾਰ ਮੀਟਿੰਗ 7 ਫਰਵਰੀ ਦਿਨ ਸਨਿੱਚਰਵਾਰ ਨੂੰ 11 ਵਜੇ ਨਗਰ ਕੌਂਸਲ ਕਮੇਟੀ ਦੇ ਦਫ਼ਤਰ ਵਿਚ ਹੋਵੇਗੀ, ਜਿਸ 'ਚ 13 ਫਰਵਰੀ ਨੂੰ ਡੀ.ਸੀ. ਮੋਗਾ ਨੂੰ ਪੈਨਸ਼ਨਰਜ਼ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਦੇਣ ਬਾਰੇ ਅਤੇ ਬਜਟ ਸੈਸ਼ਨ ਤੋਂ ਪਹਿਲਾਂ ਸੰਗਰੂਰ ਵਿਖੇ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੀ ਰੈਲੀ 'ਤੇ ਜਾਣ ਸਬੰਧੀ ਵਿਚਾਰ ਚਰਚਾ ਹੋਵੇਗੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਵਰਕਿੰਗ ਪ੍ਰਧਾਨ ਸੁਰਿੰਦਰਪਾਲ ਸਿੰਘ, ਸਬ ਡਵੀਜ਼ਨ ਪ੍ਰਧਾਨ ਗੁਰਜੰਟ ਸਿੰਘ ਸੰਘਾ, ਸੁਰਿੰਦਰ ਰਾਮ ਕੁੱਸਾ, ਸੋਹਣ ਸਿੰਘ ਅਤੇ ਨਗਰ ਕਮੇਟੀ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਰਖਰਾ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਹਿਰੀ ਵਿਭਾਗ ਦੀ ਬੰਦੀ ਤੇ ਵਾਟਰ ਸਪਲਾਈ ਵਿਭਾਗ ਦੀ ਲਾਪ੍ਰਵਾਹੀ ਕਾਰਨ ਲੋਕ ਪ੍ਰੇਸ਼ਾਨ ਅਗਲੀ ਖ਼ਬਰ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਲੋਂ ਨਿਰਵੈਰ ਸਿੰਘ ਖਾਲਸਾ ਜ਼ਿਲ੍ਹਾ ਪ੍ਰਧਾਨ ਨਿਯੁਕਤ <br/>
Ad Position 24